ਹਰਿਆਣਾ ਦੇ ਖੇਡ, ਯੁਵਾ ਅਧਿਕਾਰਤਾ ਅਤੇ ਉਦਮਿਤਾ ਅਤੇ ਕਾਨੂੰਨ ਅਤੇ ਵਿਧਾਈ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਦੱਸਿਆ ਕਿ ਮਹਿਲਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨਦਿਆਲ ਲਾਡੋ ਲਛਮੀ ਯੋਜਨਾ ਕਾਰਗਰ ਸਾਬਿਤ ਹੋਵੇਗੀ।
ਸੂਬਾ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪ੍ਰਤੀਬੱਧ : ਗੌਰਵ ਗੌਤਮ
ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਮਿਸ਼ਨ ਓਲੰਪਿਕ 2036 ਵਿੱਚ ਹਰਿਆਣਾ ਵੱਲੋਂ ਜਿਆਦਾ ਤੋਂ ਜਿਆਦਾ ਖਿਡਾਰੀ ਸ਼ਾਮਲ ਹੋਣ ਅਤੇ ਸੂਬੇ ਦੇ ਕਿਸੇ ਵੀ ਸਟੇਡਿਅਮ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨਾ ਹੋਵੇ ਇਸੇ ਨੂੰ ਲੈਅ ਕੇ ਬੁੱਧਵਾਰ ਨੂੰ ਪਾਣੀਪਤ ਵਿੱਚ ਸਥਿਤ ਛੱਤਰਪਤੀ ਸ਼ਿਵਾਜੀ ਸਟੇਡਿਅਮ ਦਾ ਅਚਾਨਕ ਨਿਰੀਖਣ ਕੀਤਾ।
23 ਤੋਂ 25 ਜੁਲਾਈ ਤੱਕ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਆਯੋਜਿਤ ਹੋਵੇਗਾ ਪ੍ਰੋਗਰਾਮ
ਖੇਡ ਨਰਸਰੀਆਂ ਵਿਚ ਖਿਡਾਰੀਆਂ ਦੀ ਬਾਇਓਮੈਟ੍ਰਿਕ ਨਾਲ ਹੋਵੇਗੀ ਹਾਜਿਰੀ, ਪੰਚਕੂਲਾ ਤੋਂ ਹੋਵੇਗੀ ਸ਼ੁਰੂਆਤ
ਨੌਜੁਆਨਾਂ ਅਧਿਕਾਰਤਾ ਅਤੇ ਉਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਮੀਟਿੰਗ ਦੀ ਅਗਵਾਈ ਕਰਦੇ ਵੱਖ-ਵੱਖ ਯੋਜਨਾਵਾਂ ਨੂੰ ਧਰਾਤਲ 'ਤੇ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼