Sunday, November 02, 2025

gender

ਲਿੰਗ ਨਿਰਧਾਰਣ ਟੈਸਟ ਸਬੰਧੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ : ਸਿਵਲ ਸਰਜਨ ਡਾ. ਸੰਗੀਤਾ ਜੈਨ

ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਦਿਤੀਆਂ ਹਦਾਇਤਾਂ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ

ਖੁਸਰੇ

ਖੁਸਰੇ ਵੀ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ! ਪੰਜਾਬ ਵਿੱਚ ਜਾਕੇ ਮੁੰਡੇ ਦਾ ਵਿਆਹ ਕੀਤਾ, ਸਾਰੇ ਕੰਮ ਕਾਜ, ਰੀਤੀ ਰਿਵਾਜ ਨਿਭਾਕੇ ਸੋਚਿਆ ਚਲੋ ਅੱਜ ਆਰਾਮ ਦੀ ਨੀਂਦ ਸੌਵਾਗੇ! 

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸਮਤੋਲ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ 

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਵੱਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਿੰਗ ਸੰਵੇਦਨਸ਼ੀਲਤਾ ਬਾਰੇ ਸੈਮੀਨਾਰ ਕਰਵਾਇਆ ਗਿਆ।

ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਲਗਾਤਾਰ ਕਾਰਜ਼ਸ਼ੀਲ : ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ 'ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਮੀਟਿੰਗ :ਡਾ ਬਲਜੀਤ ਕੌਰ

 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। 

ਟਰਾਂਸਜੈਂਡਰ ਵੀ ਪੰਜਾਬ ਪੁਲਿਸ ਵਿੱਚ ਭਵਿੱਖ ਵਿੱਚ ਹੋਣ ਵਾਲੀ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ।

ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸਾਲ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਜਿਹੇ ‘ਚ ਆਉਣ ਵਾਲੇ ਸਮੇਂ ‘ਚ ਉਹ ਇਸ ‘ਚ ਵੀ ਹਿੱਸਾ ਲੈ ਸਕਣਗੇ। ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੇ ਟਰਾਂਸਜੈਂਡਰਾਂ ਲਈ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਜਾਰੀ ਇੱਕ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ।