ਕਿਹਾ, ਕੈਚਮੈਂਟ ਖੇਤਰ ‘ਚ ਪਾਣੀ ਘਟਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦੀ ਕੋਈ ਸੰਭਾਵਨਾ ਨਹੀਂ
ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿਧਾਨ ਸਭਾ ਹਲਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਨਜਾਇਜ ਸ਼ਰਾਬ ਵੇਚਣ, ਘਰ 'ਚ ਰੂੜੀ ਮਾਰਕਾ ਸ਼ਰਾਬ ਕੱਢਣ ਵਾਲੇ ਤੇ ਨਜਾਇਜ਼ ਸ਼ਰਾਬ ਦੀ ਕਸ਼ੀਦਗੀ ਕਰਨ ਵਾਲੇ ਨਿਸ਼ਾਨੇ 'ਤੇ
ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਤੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ
ਪੰਚਕੂਲਾ ਵਿੱਚ ਘੱਗਰ ਨਦੀ ਦੇ ਕੰਢੇ ਸਥਿਤ ਰਿਹਾਇਸ਼ੀ ਇਲਾਕਿਆਂ ਦੀ ਜਾਂਚ ਕੀਤੀ ਜਾਵੇਗੀ। ਇਸ ਵਿੱਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੁਆਰਾ ਬਣਾਇਆ ਗਿਆ ਅਮਰਾਵਤੀ ਐਨਕਲੇਵ, ਸੈਕਟਰ-25 ਅਤੇ ਹਰਿਆਣਾ ਰਾਜ ਉਦਯੋਗਿਕ ਅਥਾਰਟੀ ਦੁਆਰਾ ਬਣਾਈਆਂ ਵਪਾਰਕ ਇਮਾਰਤਾਂ ਸ਼ਾਮਲ ਹਨ।