Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ghanour

ਗੁਰਮੀਤ ਸਿੰਘ ਖੁੱਡੀਆਂ ਨੇ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਦੇ 227 ਲਾਭਪਾਤਰੀ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ।

ਘੱਗਰ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਉਪਰਾਲੇ

ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ, ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਸਰਬਜੀਤ ਸਿੰਘ ਝਿੰਜਰ ਨੇ ਹਲਕਾ ਘਨੌਰ ਦੇ ਹੜ੍ਹ ਪੀੜਤ ਪਿੰਡਾਂ ਦਾ ਕੀਤਾ ਦੌਰਾ

ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਵੱਖ-ਵੱਖ ਪਿੰਡਾਂ ਵਿੱਚ ਪੀੜਤ ਪਰਿਵਾਰਾਂ ਨੂੰ ਤੁਰੰਤ ਤਰਪਾਲਾਂ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ

 

ਘਨੌਰ ‘ਚ ਮੀਡੀਆ ਵੈਲਫੇਅਰ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦਾ ਵਾਇਸ ਚੇਅਰਮੈਨ ਵਿੱਕੀ ਘਨੌਰ ਨੇ ਕੀਤਾ ਸਨਮਾਨ

ਅੱਜ ਘਨੌਰ ਵਿਖੇ ਮੀਡੀਆ ਵੈਲਫੇਅਰ ਪ੍ਰੈੱਸ ਕਲੱਬ ਦੇ ਦਫਤਰ ਪਹੁੰਚ ਕੇ ਪੀ.ਐਚ.ਐਸ.ਸੀ. ਦੇ ਵਾਇਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਲੱਬ ਦੇ ਅਹੁਦੇਦਾਰਾਂ ਨੂੰ ਖ਼ਾਸ ਤੌਰ ‘ਤੇ ਸਨਮਾਨਿਤ ਕੀਤਾ।

ਡੌਨ ਬੋਸਕੋ ਘਨੌਰ ਵੱਲੋਂ ਪਿੰਡ ਨਰੜੂ ਦੀਆਂ ਮਹਿਲਾ ਕਿਸਾਨਾਂ ਨੂੰ ਟੂਲਕਿਟਾਂ ਅਤੇ ਫਲਦਾਰ ਪੌਦੇ ਵੰਡੇ

ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਅੱਜ ਪਿੰਡ ਨਰੜੂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 41 ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੁਹਜਣਾ ਤੇ ਆਵਲਾ ਦੇ ਪੌਦੇ ਵੰਡੇ ਗਏ।