14 ਐਮ.ਐਲ.ਡੀ. ਦੀ ਸਮਰੱਥਾ ਵਾਲਾ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ
ਇਹ ਖੇਡ ਮੈਦਾਨ ਨਾ ਸਿਰਫ਼ ਪੰਜਾਬ ਨੂੰ ਤੰਦਰੁਸਤ ਬਣਾਉਣਗੇ, ਸਗੋਂ ਨੌਜਵਾਨਾਂ ਨੂੰ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ' ਦਾ ਸੁਨੇਹਾ ਵੀ ਦੇਣਗੇ: ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ