ਹਲਕਾ ਖਰੜ ਦੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਬਜੀਦਪੁਰ ਹੋ ਕੇ ਢਕੋਰਾਂ ਜਾਣ ਵਾਲੀ ਸੜਕ ਦੀ ਮੁਰੰਮਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ‘ਚ ਆਏ ਹੜ੍ਹਾਂ ਦੇ ਮੱਦੇਨਜ਼ਰ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਤੇ ਮਿਸ਼ਲ ਸਤਲੁਜ ਵੱਲੋਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਸਥਾਪਿਤ ਕੀਤੇ ਰਾਹਤ ਕੈਂਪ ਵਿੱਚ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਹਾਜ਼ਰੀ ਭਰਦਿਆਂ ਮਿਸ਼ਨ ਤੇ ਮਿਸਲ ਦੇ ਉਦਮ ਦੀ ਸ਼ਲਾਘਾ ਕੀਤੀ।
ਪੰਜਾਬ ਦੇ ਕਈ ਇਲਾਕੇ ਇਸ ਵੇਲੇ ਹੜ੍ਹ ਦੀ ਮਾਰ ਝੱਲ ਰਹੇ ਹਨ।
ਕੈਨੇਡਾ ਦੀ ਕੈਲਗਰੀ ਸ਼ਹਿਰ ਦੇ ਨੌਰਥ ਈਸ਼ਟ ਦੀ ਸੀਟ ਮੈਕਨਾਈਟ ਸੀਟ ਤੋਂ ਮੈਂਬਰ ਪਾਰਲੀਮੈਂਟ ਦਲਵਿੰਦਰ ਸਿੰਘ ਗਿੱਲ ਨੇ ਕੈਨੇਡਾ ਫੇਰੀ ਤੇ ਗਏ ਜਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾ ਨੂੰ ਪੱਤਰਕਾਰਤਾ ਦੇ ਖ਼ੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ।
ਪੰਜਾਬੀ ਸਿਨੇਮਾ ਜਗਤ ਵਿੱਚ ਮਿਤੀ 29 ਅਗਸਤ ਨੂੰ ਵੱਡੇ ਪੱਧਰ ਤੇ ਰਿਲੀਜ਼ ਹੋਣ ਜਾ ਰਹੀ ਫਿਲਮ "ਮੁੱਕ ਗਈ ਫੀਮ ਡੱਬੀ ਚੋ ਯਾਰੋ" ਦੀ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ ਦੋਆਬਾ ਗਰੁੱਪ ਆਫ ਕਾਲਜਿਜ਼ ਪੁੱਜੀ।
ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਲੋਕ ਪ੍ਰਸ਼ਾਸਨ ਵਿਭਾਗ ਦੇ ਪ੍ਰੋਫ਼ੈਸਰ ਡਾ.ਰਾਜਬੰਸ ਸਿੰਘ ਗਿੱਲ ਨੇ ਡੀਨ, ਅਲੂਮਨੀ ਰਿਲੇਸ਼ਨਜ਼ ਦਾ ਅਹੁਦਾ ਸੰਭਾਲ਼ ਲਿਆ ਹੈ।
ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿਖੇ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਫੀਲਡ ਸਟਾਫ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਟ੍ਰਾਈਸਿਟੀ ਕਲੱਬ ਦੇ ਸਟਾਰ ਨੇ ਇੱਕ ਨਿੱਜੀ ਹੋਟਲ ਵਿੱਚ ਤੀਜ ਸਮਾਰੋਹ ਦਾ ਆਯੋਜਨ ਕੀਤਾ ਜਿਸ ਵਿੱਚ 80 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ।
ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਵਿਖੇ ਮੁਖੀ ਡਾ. ਹਰਵਿੰਦਰ ਪਾਲ ਕੌਰ ਦੀ ਅਗਵਾਈ ਹੇਠ ਇਕ ਸ਼ੋਕ ਸਭਾ ਕਰਵਾਈ ਗਈ
ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਮੋਦੀ ਜੀ ਨੇ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ : ਜੈਵੀਰ ਸ਼ੇਰਗਿੱਲ
ਸਿਵਲ ਸਰਜਨ ਵਲੋਂ ਕਿ੍ਰਕਟ ਖਿਡਾਰੀ ਦੇ ਉੱਦਮ ਦੀ ਸ਼ਲਾਘਾ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ
ਕੀ ਇਹ ਸੋਚਿਆ ਜਾ ਸਕਦਾ ਹੈ ਕਿ ਇਕੱਲਾ-ਇਕੱਹਿਰਾ ਵਿਅਕਤੀ ਹਰ ਸਾਲ ਸੰਸਾਰ ਦੇ ਸਾਰੇ ਗੁਰੂ ਘਰਾਂ ਦੀ ਯਾਤਰਾ ਆਪ ਤਾਂ ਕਰਦਾ ਹੀ ਹੋਵੇ
ਚੱਲ ਰਹੇ ਕਿਸਾਨ ਅੰਦੋਲਨ -2 ਤੇ ਲਾਠੀਚਾਰਜ,ਗੋਲੀਆਂ,ਅੱਥਰੂ ਗੈਸ,ਅਣ-ਮਨੁੱਖੀ ਤਸ਼ੱਦਦ ਅਤੇ ਦਿੱਲੀ ਜਾਣ ਦੀਆਂ ਰੋਕਾਂ ਯੂਨੀਅਨਾਂ ਦੀ ਫੁੱਟ ਦਾ ਨਤੀਜਾ
ਡੀ.ਏ.ਪੀ ਖਾਦ ਤੋਂ ਇਲਾਵਾ ਫਾਸਫੋਰਸ ਤੱਤ ਵਾਲੀਆਂ ਵੱਖ-ਵੱਖ ਖਾਦਾਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ
ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਹਰਵੀਰ ਸਿੰਘ ਢੀਂਡਸਾ ਨੂੰ ਸੂਬਾ ਪ੍ਰਧਾਨ, ਅਜੀਤਪਾਲ ਸਿੰਘ ਗਿੱਲ ਭੁੱਚੋ ਨੂੰ ਨੁਮਾਇੰਦਾ ਆਲ ਇੰਡੀਆ, ਨਿਰਮਲ ਸਿੰਘ ਬਾਠ
ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2021 ਵਿੱਚ ਪ੍ਰਕਾਸ਼ਿਤ ਪੁਸਤਕਾਂ ਵਿੱਚੋਂ ਸਾਲ 2022 ਲਈ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ
ਸਮੂਹ ਬੈਂਕ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਨ ਨੂੰ ਬਣਾਉਣ ਯਕੀਨੀ
ਬੱਚਿਆਂ ਨੂੰ ਘਰ ਘਰ ਜਾ ਕੇ ਦਿੱਤੇ ਜਾ ਰਹੇ ਨੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼ ਸਮਾਜਿਕ ਬੁਰਾਈਆਂ ਸਬੰਧੀ
ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ
ਰੂਪਨਗਰ ਜੇਲ੍ਹ ਵਿੱਚ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਕੀਤੀ ਸ਼ਲਾਘਾ
ਡੀ.ਸੀ. ਨੇ ਸਰਹਿੰਦ ਚੋਅ ਸਮੇਤ ਹੋਰ ਸੰਭਾਵੀ ਹੜ੍ਹ ਪ੍ਰਭਾਵਿਤ ਥਾਵਾਂ ਦਾ ਕੀਤਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੇ ਜਾਇਜ਼ਾ ਲੈਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਵੋਟਰਾਂ ਦੀ ਸਹੂਲਤ ਲਈ ਲਿਆਂਦਾ ਗਿਆ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’
ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਜਾਂਚ ਪੜਤਾਲ ਹੋਣ ਉਪਰੰਤ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਹੋਣਗੇ।
ਚੋਣਾ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰਬਰ ਤੇ ਕੀਤਾ ਜਾ ਸਕਦੈ ਸੰਪਰਕ
ਲੋਕ ਸਭਾ ਹਲਕੇ ਤੋਂ ਹੁਣ ਤੱਕ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ
ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ
ਉਮੀਦਵਾਰ 90 ਲੱਖ ਤੋਂ ਵੱਧ ਦਾ ਨਹੀਂ ਕਰ ਸਕਦੇ ਖਰਚਾ
10ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ
ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ
ਚੁੰਨੀ ਨੇੜੇ ਪੁਲੀ ਦੀ ਮੁਰੰਮਤ ਕਰਨ ਬਦਲਵੇਂ ਰੂਟ ਜਾਰੀ
ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ 17 ਵਿਦਿਆਰਥੀਆਂ ਨੇ 5ਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਕੀਤੇ ਹਾਸਲ
ਮੰਡੀਆਂ ਵਿੱਚੋਂ 44470 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ
ਇਹ ਹੁਕਮ 23 ਜੂਨ, 2024 ਤੱਕ ਲਾਗੂ ਰਹਿਣਗੇ
ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਨਿਰੰਤਰ ਚਲਾਇਆ ਜਾ ਰਿਹੈ ਜਾਗਰੂਕਤਾ ਪ੍ਰੋਗਰਾਮ