ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ।