ਅੱਜ BLP ਗਰੁੱਪ ਜ਼ੀਰਕਪੁਰ ਦੇ ਸਹਿਯੋਗ ਨਾਲ, ਫਾਰੈਸਟ ਹਿਲਸ ਵਿਖੇ ਇੱਕ ਜੂਨੀਅਰ ਗੋਲਫ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵੱਖ-ਵੱਖ ਉਮਰ ਸਮੂਹਾਂ ਦੇ ਬੱਚਿਆਂ ਨੇ ਹਿੱਸਾ ਲਿਆ।