Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

governmentschool

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ; ਇਤਿਹਾਸਕ ਡਿਜੀਟਲ ਵਿਸਥਾਰ ਅਧੀਨ ਲਗਭਗ 3,700 ਸਕੂਲਾਂ ਵਿੱਚ ਲਗਾਏ ਜਾਣਗੇ ਇੰਟਰਐਕਟਿਵ ਫਲੈਟ ਪੈਨਲ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ 

ਰੋਟਰੀ ਕਲੱਬ ਨੇ ਕੀਤਾ ਖ਼ਾਸ ਉਪਰਾਲਾ 

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਦੀ ਸ਼ੁਰੂਆਤ

19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ

ਡੀ ਸੀ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ

ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। 

ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਪ੍ਰਭਜੋਤ ਕੌਰ ਵੱਲੋਂ ਕੀਤਾ ਗਿਆ ਉਦਘਾਟਨ 

ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ : ਸਿੱਖਿਆ ਮੰਤਰੀ 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। 

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਅਪੀਲ ਦਾਇਰ

 ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ। 

ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ  ਸ਼ੁਰੂਆਤ :DCParneetShergill

ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਵਿੱਦਿਅਕਤ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ। 

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ :ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ। 

ਸਕੂਲੀ ਵਿਦਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਤੋਂ ਕਰਵਾਇਆ ਜਾਣੂ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੂਦੇਨ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਖੇਤੀਬਾੜੀ ਸਬੰਧੀ ਹਾਸਲ ਕੀਤੀ ਜਾਣਕਾਰੀ

ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ : ਮੁੱਖ ਮੰਤਰੀ

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਦੀ ਤਜਵੀਜ਼
 ਲੜਕੀਆਂ ਦੇ ਪਖਾਨਿਆਂ ਉਤੇ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪਖਾਨਿਆਂ ਉਤੇ 17.52 ਕਰੋੜ ਰੁਪਏ ਦੀ ਬਣਾਈ ਯੋਜਨਾ ਸਾਰੇ ਸਰਕਾਰੀ ਸਕੂਲਾਂ ਨੂੰ ਇੰਟਰਨੈਟ ਨਾਲ ਜੁੜਿਆ ਜਾਵੇਗਾ
 

ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ

ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਕੋਈ ਵੀ ਸਰਕਾਰੀ ਸਕੂਲ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ