Saturday, September 06, 2025

govt

ਹੜ੍ਹਾਂ 'ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਜੇ ਬਜ਼ੁਰਗ ਚਾਹੁੰਣ ਤਾਂ ਆਪਣੇ ਪਰਿਵਾਰ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ : ਡਾ. ਬਲਜੀਤ ਕੌਰ

ਦਾਮਨ ਬਾਜਵਾ ਨੇ ਸਰਕਾਰੀ ਦਾਅਵਿਆਂ ਨੂੰ ਦੱਸਿਆ ਕੋਰਾ ਝੂਠ 

ਕਿਹਾ ਬਰਸਾਤੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਬਣੇ ਹੜ੍ਹਾਂ ਦੇ ਹਾਲਾਤ 

ਭਾਕਿਯੂ ਏਕਤਾ ਉਗਰਾਹਾਂ ਨੇ ਘੇਰੀ "ਆਪ" ਸਰਕਾਰ 

ਕਿਹਾ ਸਰਕਾਰ ਦੀ ਅਣਗਿਹਲੀ ਕਾਰਨ ਸੂਬੇ ਚ, ਬਣੇ ਹੜ੍ਹਾਂ ਦੇ ਹਾਲਾਤ  

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਆਪਣਾ ਸਮਝ ਕੇ ਮੰਤਰੀ, ਐਮ.ਪੀ. ਤੇ ਵਿਧਾਇਕ ਕਰ ਰਹੇ ਹਨ 24X7 ਕੰਮ

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਧੀਕ ਮੁੱਖ ਸਕੱਤਰ-ਕਮ : ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ

ਰਾਜ ਵਿੱਚ 3 ਲੱਖ ਏਕੜ ਜ਼ਮੀਨ ਆਈ ਹੜ੍ਹਾਂ ਦੀ ਮਾਰ ਹੇਠ

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਬਾਰੇ ਕਰਵਾਇਆ ਜਾਣੂੰ

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਹੜ੍ਹ ਪੀੜਤਾਂ ਦੇ ਦੁੱਖ ਸਾਂਝੇ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੀ ਸਰਕਾਰੀ ਮਸ਼ੀਨਰੀ

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਲਈ ਖਾਸ ਪ੍ਰਬੰਧ ਬਿਰਧ ਘਰਾਂ, ਆਂਗਣਵਾੜੀ ਤੇ ਵਨ ਸਟਾਪ ਸੈਂਟਰ ਤਿਆਰ

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ

ਦੰਗਾ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸ਼ਲਾਘਾਯੋਗ : ਸੈਣੀ

ਔਰਤਾਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵੀ ਕੀਤਾ ਐਲਾਨ 

ਮਹਾਰਾਸ਼ਟਰ ’ਚ ਫੜਨਵੀਸ ਸਰਕਾਰ ਵੱਲੋਂ ਵਣਜਾਰਾ, ਲੁਬਾਣਾ ਅਤੇ ਸਿਕਲੀਗਰ ਸਿੱਖਾਂ ਨੂੰ ਦਿੱਤੀ ਗਈ ਮਾਨਤਾ ਕੇਂਦਰ ਸਰਕਾਰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਲਾਗੂ ਕਰੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਮਹਾਰਾਸ਼ਟਰ ਸਿੱਖ ਸਮਾਜ ਤਾਲਮੇਲ ਕਮੇਟੀ ਦੇ ਆਗੂ ਜਸਪਾਲ ਸਿੰਘ ਸਿੱਧੂ ਦੇ ਉੱਦਮ ਸ਼ਲਾਘਾਯੋਗ: ਪ੍ਰੋ. ਖਿਆਲਾ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ

ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਬਣਾ ਕੇ 23 ਲੱਖ ਪੰਜਾਬੀਆਂ ਦਾ ਰਾਸ਼ਨ ਜੁਲਾਈ ਵਿੱਚ ਬੰਦ ਕੀਤਾ

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ - ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

ਮਾਨ ਸਰਕਾਰ ਔਖੀ ਘੜੀ ਵਿਚ ਲੋਕਾਂ ਦੇ ਨਾਲ: ਕੈਬਨਿਟ ਮੰਤਰੀ

ਲੋਕਾਂ ਦੇ ਰੋਹ ਕਾਰਨ ਸਰਕਾਰ ਨੇ ਵਾਪਸ ਲਈ ਲੈਂਡ ਪੂਲਿੰਗ ਪਾਲਸੀ : ਦਾਮਨ ਬਾਜਵਾ 

ਭਾਜਪਾ ਆਗੂ ਦਾਮਨ ਬਾਜਵਾ ਲੋਕਾਂ ਨਾਲ ਗੱਲਬਾਤ ਕਰਦੇ ਹੋਏ

ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ: ਗਿਆਸਪੁਰਾ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ ਜਿਸ ਨੇ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਪੱਖ ਦੀ ਗੱਲ ਕੀਤੀ ਹੈ। 

ਦੁਸ਼ਮਣ ਦੇਸ਼ ਨੇ ਵੀ ਪੰਜਾਬ ਨੂੰ ਐਨਾ ਨੁਕਸਾਨ ਪਹੁੰਚਾਇਆ ਜਿੰਨਾ ਪਿਛਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਪਹੁੰਚਾਇਆ ਹੈ : ਤਲਵਾੜ

ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪੰਜਾਬ ਨੇ ਹਮੇਸ਼ਾ ਦੁਸ਼ਮਣ ਦੀ ਪਹਿਲੀ ਗੋਲੀ ਆਪਣੀ ਛਾਤੀ 'ਤੇ ਮਾਰੀ ਹੈ

ਪੰਜਾਬ ਦੀ ਸੱਤਾ ਤੇ ਕਾਬਜ ਆਪ ਸਰਕਾਰ ਬਹੁਤ ਹੀ ਨਾਜ਼ੁਕ ਸਮੇਂ ਚੋਂ ਲੰਘਾ ਰਹੀ ਹੈ ਆਪਣਾ ਸਮਾਂ : ਨਿਸ਼ਾਤ ਆਖਤਰ

ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।

ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ ਲਿਆ ਹੈ। ਇਸ ਪਾਲਿਸੀ ਦੇ ਤਹਿਤ 24 ਹਜ਼ਾਰ ਏਕੜ ਜ਼ਮੀਨ ਐਕਵਾਇਰ ਕੀਤੀ ਜਾਣੀ ਸੀ। 

ਪੰਜਾਬ ਸਰਕਾਰ ਨੇ PSPCL ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਕੰਮ 'ਤੇ ਵਾਪਸ ਆਉਣ ਦੀ ਅਪੀਲ

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

"ਆਪ" ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਗਰਜੇ ਬਿਜਲੀ ਮੁਲਾਜ਼ਮ 

ਕਿਹਾ ਮੰਗਾਂ ਪੂਰੀਆਂ ਕਰਨ ਤੋਂ ਵੱਟਿਆ ਜਾ ਰਿਹਾ ਟਾਲਾ 

ਪੈਨਸ਼ਨਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ 

ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ 

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ,

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠਾ ਵਿਖੇ ਤਰਕਸ਼ੀਲ ਪ੍ਰੋਗਰਾਮ ਹੋਇਆ 

ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਪਾਰਟੀ ਦਿੱਤੀ 

ਬਲਬੀਰ ਸਿੱਧੂ ਨੇ ਆਪ ਸਰਕਾਰ ਦੇ 66 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ 'ਤੇ ਚੁੱਕੇ ਸਵਾਲ

ਛੋਟੇ ਕਿਸਾਨਾਂ ਨੂੰ 'ਲੈਂਡ ਪੂਲਿੰਗ ਨੀਤੀ' ਦੀ ਮਾਰ ਝੱਲਣੀ ਪੈ ਰਹੀ : ਬਲਬੀਰ ਸਿੱਧੂ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ

ਮਾਨ ਸਰਕਾਰ ਕੈਮਿਸਟਾਂ ਦੀਆਂ ਸਮੱਸਿਆਵਾਂ ਦਾ ਕਰੇਗੀ ਹੱਲ : ਅਮਨ ਅਰੋੜਾ

ਸੰਜੀਵਨੀ, ਜੀਵਨ ਦਾ ਜਸ਼ਨ ਪ੍ਰੋਗਰਾਮ ਆਯੋਜਿਤ 

ਸੂਬਾ ਸਰਕਾਰ ਹਰ ਘਰ ਆਜ਼ਾਦੀ ਲਿਆਉਣ ਲਈ ਯਤਨਸ਼ੀਲ : ਭਗਵੰਤ ਮਾਨ 

ਕਿਹਾ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਨੂੰ ਪਿਛਲੀਆਂ ਸਰਕਾਰਾਂ ਨੇ ਨਹੀਂ ਦਿੱਤੀ ਤਰਜੀਹ 

ਹਰਿਆਣਾ ਸਰਕਾਰ ਨੇ ਅਵੈਧ ਹਥਿਆਰ ਨਿਰਮਾਣ 'ਤੇ ਸਖਤੀ ਨਾਲ ਕਾਰਵਾਈ ਕਰਨ ਲਈ ਐਸਓਪੀ ਜਾਰੀ ਕੀਤੀ : ਡਾ. ਸੁਮਿਤਾ ਮਿਸ਼ਰਾ

ਹਰਿਆਣਾ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਹਥਿਆਰ ਅਤੇ ਗੋਲਾ-ਬਾਰੂਦ ਦੇ ਨਿਰਮਾਣ ਵਿੱਚ ਲੱਗੇ ਸਾਰੇ ਲਾਇਸੈਂਸ ਪ੍ਰਾਪਤ ਅਤੇ ਗੈਰ-ਲਾਇਸੈਂਸ ਪ੍ਰਾਪਤ

ਹਰਿਆਣਾ ਸਰਕਾਰ 1 ਅਗਸਤ ਤੋਂ ਰਾਜਵਿਆਪੀ ਬੇਸਹਾਰਾ ਪਸ਼ੂ-ਮੁਕਤ ਮੁਹਿੰਮ ਕਰੇਗੀ ਸ਼ੁਰੂ

ਸਾਰੇ ਬੇਸਹਾਰਾ ਪਸ਼ੂਆਂ ਦਾ ਟੈਗਿੰਗ ਤੇ ਦਸਤਾਵੇਜੀਕਰਣ ਕਰ ਰਜਿਸਟਰਡ ਗਾਂਸ਼ਾਲਾਵਾਂ ਵਿੱਚ ਕੀਤਾ ਜਾਵੇ ਪੁਨਰਵਾਸ

ਮਨਰੇਗਾ ਵਰਕਰਾਂ ਨੇ ਭੰਡੀ "ਆਪ" ਸਰਕਾਰ 

ਕਿਹਾ ਕਾਨੂੰਨ ਅਨੁਸਾਰ ਨਹੀਂ ਮਿਲ ਰਿਹਾ ਕੰਮ 

ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ

1 ਕਰੋੜ ਤੋਂ ਵੱਧ ਸੰਗਤ ਕਰੇਗੀ ਸਮਾਗਮਾਂ ਵਿੱਚ ਸ਼ਿਰਕਤ : ਹਰਜੋਤ ਬੈਂਸ

ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹਰਿਆਣਾ ਤੋਂ 113.24 ਕਰੋੜ ਰੁਪਏ ਦੇ ਬਕਾਏ ਦੀ ਕੀਤੀ ਮੰਗ

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ।

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਗੰਭੀਰ ਦੇਖਭਾਲ ਯੂਨਿਟਾਂ ਵਿੱਚ ਨਿਰਵਿਘਨ ਆਕਸੀਜਨ ਅਤੇ ਬਿਜਲੀ ਬੈਕਅੱਪ ਰੱਖਣ ਦੇ ਨਿਰਦੇਸ਼

ਕਿਸੇ ਵੀ ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ; ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ: ਡਾ. ਬਲਬੀਰ ਸਿੰਘ

12345678910...