ਦਰਸ਼ਨ ਸਿੰਘ, ਸ਼ਿੰਗਾਰਾ ਸਿੰਘ ਚਹਿਲ, ਕੁਲਦੀਪ ਸਿੰਘ ਬਲਾਕ ਸਮਿਤੀ ਮੈਂਬਰ, ਬਲਾਕ ਪ੍ਰਧਾਨ ਦੀਪ ਸਰਪੰਚ ਕਨੋਈ , ਸਟੇਜ ਸਕੱਤਰ ਮਨਜੀਤ ਸਿੰਘ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ ਵਿਖੇ ਆਯੋਜਿਤ ਕੀਤੀਆਂ ਗਈਆਂ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਖੇਡਾਂ ਸ਼ਾਨੋ-ਸ਼ੌਕਤ ਅਤੇ ਭਾਰੀ ਉਤਸ਼ਾਹ ਨਾਲ ਸੰਪੰਨ ਹੋ ਗਈਆਂ ਹਨ।
ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਆਯੋਜਿਤ ਦਸਤਾਰ ਮੁਕਾਬਲਾ-2026 ਬਹੁਤ ਹੀ ਉਤਸ਼ਾਹ, ਅਨੁਸ਼ਾਸਨ, ਭਾਈਚਾਰੇ ਅਤੇ ਸੱਭਿਆਚਾਰਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ।
ਸ੍ਰੀ ਅਨੰਦਪੁਰ ਸਾਹਿਬ ਵਿਖੇ 127 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ 49.32 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ- ਕੈਬਨਿਟ ਮੰਤਰੀ
ਇਸ ਪਹਿਲ ਦਾ ਉਦੇਸ਼ ਸੁਨਹਿਰੀ ਭਵਿੱਖ ਲਈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ: ਹਰਜੋਤ ਸਿੰਘ ਬੈਂਸ
ਅੱਜਕੱਲ੍ਹ, ਸਾਡੀ ਸਿੱਖਿਆ ਪ੍ਰਣਾਲੀ ਇੱਕ ਅਜਿਹੇ ਮੋੜ 'ਤੇ ਖੜ੍ਹੀ ਹੈ ਜਿੱਥੇ ਅੰਕਾਂ ਨੂੰ ਗਿਆਨ ਅਤੇ ਸਫ਼ਲਤਾ ਦਾ ਪ੍ਰਮੁੱਖ ਮਾਪਦੰਡ ਮੰਨਿਆ ਜਾਂਦਾ ਹੈ।