ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਮੌੜਾਂ ਵਿਖੇ ਇਕ ਮਜ਼ਦੂਰ ਪਰਿਵਾਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਉਨ੍ਹਾਂ ਨਾਲ ਸੁੱਤਾ ਪਿਆ ਪੋਤਰਾ ਗੰਭੀਰ ਜ਼ਖ਼ਮੀ ਹੋ ਗਿਆ।