Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

grenade

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ,

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ।

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ  ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ

ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ।

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

40Kg ਹੈਰੋਇਨ, 4 ਹੈਂਡ ਗ੍ਰਨੇਡ, ਪਿਸਤੌਲ ਤੇ ਕਾਰਤੂਸ ਬਰਾਮਦ

ਗਣਤੰਤਰ ਦਿਵਸ ਦੇ ਮੱਦੇਨਜ਼ਰ, ਅੰਮ੍ਰਿਤਸਰ ਤੋਂ ਬੀ.ਕੇ.ਆਈ. ਆਪਰੇਟਿਵ ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਸਮੇਤ ਕਾਬੂ

ਸੁਰੱਖਿਆ ਸੰਸਥਾਨ ’ਤੇ ਹੋਣ ਵਾਲੇ ਹਮਲੇ ਨੂੰ ਸਫਲਤਾਪੂਰਵਕ ਟਾਲਿਆ: ਡੀ.ਜੀ.ਪੀ. ਗੌਰਵ ਯਾਦਵ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮਾਂ ਨੇ ਸਿਰਸਾ ਵਿੱਚ ਗ੍ਰੇਨੇਡ ਹਮਲੇ ਦੀ ਵੀ ਰਚੀ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਪਾਕਿਸਤਾਨ ਦੀ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ ਮੋਹਨ ਸਿੰਘ : ਡੀਜੀਪੀ ਗੌਰਵ ਯਾਦਵ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦੇ ਮਕਸਦ ਨਾਲ ਡਰੋਨ ਰਾਹੀਂ ਡਿਲੀਵਰ ਕੀਤੇ ਗਏ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਮਲੇਸ਼ੀਆ ਅਧਾਰਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ : ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ 'ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਬੀ.ਕੇ.ਆਈ. ਸਮਰਥਿਤ ਵਿਦੇਸ਼ੀ ਕਾਰਕੁਨ ਗ੍ਰਿਫ਼ਤਾਰ ਵਿਅਕਤੀਆਂ ਨੂੰ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਕਰਨ ਲਈ ਨਿਰਦੇਸ਼ਤ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ : ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

ਸੁਤੰਤਰਤਾ ਦਿਵਸ ਤੋਂ ਪਹਿਲਾਂ ਇਸ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਯੋਜਨਾਬੱਧ ਅੱਤਵਾਦੀ ਹਮਲਿਆਂ ਨੂੰ ਕੀਤਾ ਨਾਕਾਮ

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਪਾਕਿਸਤਾਨੀ ਏਜੰਸੀਆਂ, ਹਰਵਿੰਦਰ ਰਿੰਦਾ ਨੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਸੀ ਇਹ ਖੇਪ: ਡੀਜੀਪੀ ਗੌਰਵ ਯਾਦਵ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ISI ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ

ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ Pakistan-ISI ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ