ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ
ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।