Sunday, May 18, 2025
BREAKING NEWS
ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ ResultBSF ਦਾ ਜਵਾਨ ਪਾਕਿਸਤਾਨ ਨੇ ਰਿਹਾਅ ਕੀਤਾਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈ

gun

ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਖੁਦ ਮੈਦਾਨ 'ਚ ਉਤਰੇ

ਸਿਹਤ ਮੰਤਰੀ ਨੇ ਪਟਿਆਲਾ 'ਚ ਕੌਮੀ ਡੇਂਗੂ ਦਿਵਸ ਮੌਕੇ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਖ਼ੁਦ ਕੀਤੀ ਅਗਵਾਈ

101 ਤੋਪਾਂ ਦੀ ਸਲਾਮੀ....!

7 ਮਈ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸ੍ਰੀ ਜੰਗ ਦੇ ਆਰੰਭ ਨਾਲ ਹੀ ਦੋਹਾਂ ਦੇਸ਼ਾਂ ਵਿੱਚ ਹਲਚਲ ਦਾ ਮਾਹੌਲ ਬਣ ਗਿਆ। ਦੋਵਾਂ ਪਾਸਿਆਂ ਤੋਂ ਮੀਡੀਆ, ਸਰਕਾਰਾਂ, ਜਨਤਾ ਅਤੇ ਆਰਮੀ ਚੌਕਸ ਹੋ ਗਈ। ਲੋਕਾਂ ਨੇ ਆਪਣੇ ਆਪਣੇ ਢੰਗ ਨਾਲ ਇਸ ਮਾਹੌਲ ਨੂੰ ਸਮਝਣ ਅਤੇ ਜਿਉਣ ਦੀ ਕੋਸ਼ਿਸ਼ ਕੀਤੀ।

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ 

ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਮੋਹਾਲੀ ਪੁਲਿਸ ਵੱਲੋਂ ਪਿਸਤੌਲ ਦੀ ਨੋਕ ਤੇ 1 ਲੱਖ ਰੁਪਏ ਲੈਣ ਵਾਲਾ ਮੁਲਜ਼ਮ ਗ੍ਰਿਫਤਾਰ

ਸੀਨੀਅਰ ਕਪਤਾਨ ਪੁਲਿਸ ਜ਼ਿਲਾ ਐਸ.ਏ.ਐਸ ਨਗਰ ਸ੍ਰੀ ਦੀਪਕ ਪਾਰਿਕ ਆਈ.ਪੀ.ਐਸ ਨੇ ਦੱਸਿਆ ਕਿ ਮਿਤੀ 05-03-2025 ਨੂੰ ਕਮਲਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ

ਡੋਰ-ਟੂ-ਡੋਰ ਸਫਾਈ ਯੂਨੀਅਨ ਦੇ ਕਰਮਚਾਰੀਆਂ ਵਲੋਂ ਹੜਤਾਲ ਤੇ ਜਾਣ ਦਾ ਐਲਾਨ 

ਢਕੌਲੀ ਕੂੜਾ ਕੁਲੈਕਸ਼ਨ ਪੁਆਇੰਟ ਹਟਾਉਣਾ ਬਣਿਆ ਪ੍ਰਸਾਸ਼ਨ ਦੇ ਗਲ ਦੀ ਹੱਡੀ

ਵਿਦਿਆਰਥੀਆਂ ਦੀ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਸੈਸਿੰਗ ਯੂਨਿਟ ਵਿਖੇ ਵਿਜਿਟ ਕਰਵਾਈ ਗਈ 

ਸਸਟੇਨਏਬਲ ਲੀਡਰਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਰਾਮਪੁਰਾ ਮੰਡੀ ਦੇ ਵਿਦਿਆਰਥੀਆਂ ਦੀ ਵਿਜਿਟ ਕਰਵਾਈ ਗਈ।

ਡਰਾਇੰਗ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਲਈ ਸੰਘਰਸ਼ ਯੁਨੀਅਨ ਸੂਬਾ ਪ੍ਰਧਾਨ ਵਲੋਂ ਵੱਖ ਵੱਖ ਜ਼ਿਲ੍ਹਿਆਂ 'ਚ ਕੀਤੀ ਗਈ ਮੀਟਿੰਗ

ਅਧਿਆਪਕਾਂ ਸੰਘਰਸ਼ ਯੂਨੀਅਨ  ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਜੀ ਦੀ ਅਗਵਾਈ ਹੇਠ ਵੱਖ ਵੱਖ ਜਿਲ੍ਹਿਆਂ ਵਿੱਚ ਮੀਟਿੰਗ ਹੋਈ।

ਨਵ-ਨਿਯੁਕਤ ਐਸ.ਐਸ. ਬੋਰਡ ਦੇ ਮੈਂਬਰ ਗੁੰਜਣ ਚੱਢਾ ਦਾ ਵਿਧਾਇਕ ਕੋਹਲੀ ਵਲੋਂ ਸਨਮਾਨ

ਪਾਰਟੀ ਨੇ ਹਰ ਵਲੰਟੀਅਰ ਦਾ ਬਣਦਾ ਮਾਣ-ਸਨਮਾਨ ਕੀਤਾ : ਅਜੀਤਪਾਲ ਸਿੰਘ ਕੋਹਲੀ
 

ਪਿਸਤੌਲ ਦੀ ਨੋਕ ‘ਤੇ ਲੁੱਟੇ ਮੋਬਾਈਲ ‘ਤੇ ATM

 ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ ‘ਤੇ ਇਕ ਵਿਅਕਤੀ ਨੂੰ ਲੁੱਟ ਲਿਆ। ਬਦਮਾਸ਼ ਉਸ ਦਾ ਮੋਬਾਈਲ ਅਤੇ ਏਟੀਐਮ ਕਾਰਡ ਖੋਹ ਕੇ ਲੈ ਗਏ।

ਸੋਪੋਰ ’ਚ ਸੁਰੱਖਿਆ ਬਲਾਂ ਵਲੋਂ 2 ਅਤਿਵਾਦੀ ਹਲਾਕ, ਇਕ ਲਸ਼ਕਰ ਦਾ ਸਿਖਰਲਾ ਕਮਾਂਡਰ

ਪ੍ਰਸਿੱਧ ਵਾਤਾਵਰਣ ਪ੍ਰੇਮੀ ਸੁੰਦਰ ਲਾਲ ਬਹੁਗੁਣਾ ਦੀ ਕੋਰੋਨਾ ਕਾਰਨ ਮੌਤ

ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਚਿਪਕੋ ਅੰਦੋਲਨ ਆਗੂ ਸੁੰਦਰ ਲਾਲ ਬਹੁਗੁਣਾ ਦਾ ਸ਼ੁਕਰਵਾਰ ਨੂੰ ਏਮਜ਼, ਰਿਸ਼ੀਕੇਸ਼ ਵਿਚ ਕੋਵਿਡ-19 ਕਾਰਨ ਦਿਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਉਨ੍ਹਾਂ ਦੇ ਪਰਵਾਰ ਵਿਚ ਪਤਨੀ ਬਿਮਲਾ, ਦੋ ਪੁੱਤਰ ਅਤੇ ਇਕ ਪੁੱਤਰੀ ਹਨ। ਕੋਰੋਨਾ ਤੋਂ ਪੀੜਤ ਹੋਣ ਮਗਰੋਂ ਅੱਠ ਮਈ ਨੂੰ ਉਨ੍ਹਾਂ ਨੂੰ ਏਮਜ਼ ਵਿਚ ਦਾਖ਼ਲ ਕਰਾਇਆ ਗਿਆ ਸੀ। ਆਕਸੀਜਨ ਪੱਧਰ ਘੱਟ ਹੋਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। 9 ਜਨਵਰੀ 1927 ਨੂੰ ਟਿਹਰੀ ਜ਼ਿਲ੍ਹੇ ਵਿਚ ਜਨਮੇ ਬਹੁਗੁਣਾ ਨੂੰ ਚਿਪਕੋ ਅੰਦੋਲਨ ਦਾ ਮੋਢੀ ਮੰਨਿਆ ਜਾਂਦਾ ਹੈ। 

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਸ਼ਰਾਬ ਦੇ ਤਸਕਰਾਂ ਵਿਰੁੱਧ ਨਾ੍-ਕਾਬਿਲ-ਏ ਬਰਦਾਸ਼ਤ ਰਵੱਈਆ ਅਖ਼ਤਿਆਰ ਕਰਦਿਆਂ, ਅੰਮ੍ਰਿਤਸਰ ਪੁਲਿਸ ( ਦਿਹਾਤੀ) ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਥੇ ਲੋਪੋਕੇ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਛਾਪੇਮਾਰੀ ਦੌਰਾਨ ਇੱਕ ਹੋਰ ਨਾਜਾਇਜ਼ ਸ਼ਰਾਬ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ, ਅੰਗਰੇਜ਼ ਸਿੰਘ, ਸੰਜੇ, ਅਵਤਾਰ ਸਿੰਘ ਅਤੇ ਰੇਸ਼ਮ ਸਿੰਘ ਸਾਰੇ ਵਾਸੀ ਪਿੰਡ ਬੋਪਾਰਾਏ ਖੁਰਦ ,ਲੋਪੋਕੇ  ਵਜੋਂ ਹੋਈ ਹੈ।

ਮਾਰਕਫੈੱਡ ਵਲੋਂ ਬਾਰਦਾਨੇ ਦੀ ਵੰਡ ਵਿੱਚ ਬੇਨਿਯਮੀਆਂ ਕਰਨ ਦੇ ਮਾਮਲੇ ਵਿੱਚ ਗੋਨਿਆਣਾ ਦਾ ਏ.ਐਫ.ਓ. ਮੁਅੱਤਲ

ਮੌਜੂਦਾ ਸਮੇਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ (ਬੋਰੀਆਂ) ਦੀ ਵੰਡ ਵਿੱਚ ਕੀਤੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਮਾਰਕਫੱੈਡ ਦੇ ਮੈਨੇਜਿੰਗ ਡਾਇਰੈਕਟਰ ਨੇ ਅੱਜ ਗੋਨਿਆਣਾ ਸ਼ਾਖਾ ਦਫ਼ਤਰ ਦੇ ਏ.ਐਫ.ਓ.  ਹਰਸਿਮਰਨਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਨ ਰੂਜਮ ਨੇ ਦੱਸਿਆ ਕਿ ਬਾਰਦਾਨੇ ਦੀ ਵੰਡ ਵਿੱਚ ਹੋਈਆਂ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਸਬੰਧੀ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਅਧਾਰ ‘ਤੇ ਏ.ਐਫ.ਓ. ਹਰਸਿਮਰਨਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।