Sunday, September 07, 2025

gurdeep

ਆੜ੍ਹਤੀਆ ਗੁਰੀ ਔਲਖ ‘ਆਪ’ ਵਪਾਰ ਮੰਡਲ ਹਲਕਾ ਮਹਿਲ ਕਲਾਂ ਦੇ ਇੰਚਾਰਜ ਨਿਯੁਕਤ

ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ : ਔਲਖ਼

 

ਕੀਰਤਨ, ਕਵੀਸ਼ਰੀ, ਇਤਿਹਾਸਿਕ ਵਾਰਾਂ ਤੇ ਸੰਗੀਤ ਦੀ ਸਿਖ਼ਲਾਈ ਦਿੱਤੀ ਜਾਵੇਗੀ : ਬਾਬਾ ਗੁਰਦੀਪ ਸਿੰਘ ਖਾਲਸ਼ਾ

ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ 

ਗੁਰਦੀਪ ਕੌਰ ਨੇ ਸੰਭਾਲਿਆ ਖੇਡ ਅਫਸਰ ਦਾ ਚਾਰਜ

ਸ਼੍ਰੀਮਤੀ ਗੁਰਦੀਪ ਕੌਰ ਨੇ ਬਤੌਰ ਜਿਲ੍ਹਾ ਖੇਡ ਅਫਸਰ, ਫਤਿਹਗੜ੍ਹ ਸਾਹਿਬ ਦਾ ਅਹੁੱਦਾ ਸੰਭਾਲਿਆ ਇਸ ਮੌਕੇ ਉਹਨਾਂ ਕਿਹਾ ਕਿ ਉਹ ਬਹੁਤ ਹੀ ਭਾਗਾਸ਼ਾਲੀ ਹਨ 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨਿਭਾਈ-ਜੌੜਾਮਾਜਰਾ

ਨੌਜਵਾਨ ਆਗੂ ਰਿੰਕੂ ਬੂਰਮਾਜਰਾ ਦੇ ਦਿਹਾਂਤ ਨਾਲ ਇਲਾਕੇ 'ਚ ਸੋਗ ਦੀ ਲਹਿਰ

ਇਲਾਕੇ ਦੀ ਪ੍ਰਸਿੱਧ ਨੌਜਵਾਨ ਸਖਸ਼ੀਅਤ ਹਰਚਰਨਜੀਤ ਸਿੰਘ ਰਿੰਕੂ ਬੂਰਮਾਜਰਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜਿਸ ਕਾਰਨ ਇਲਾਕੇ ਭਰ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਸਤਨਾਮ ਸਿੰਘ ਸਰਪੰਚ ਬਹਿਰਾਮਪੁਰ ਨੇ ਦੱਸਿਆ ਕਿ ਪਿੰਡ ਬੁਰਮਾਜਰਾ ਦੇ ਸਰਪੰਚ ਜਗਤਾਰ ਸਿੰਘ ਦੇ ਪੁੱਤਰ ਹਰਚਰਨਜੀਤ ਸਿੰਘ ਰਿੰਕੂ ਜੋ ਕਿ ਰੋਪੜ ਤੇ ਮੋਹਾਲੀ ਜ਼ਿਲੇ ਦੀ ਹਰ ਸਰਗਰਮੀ ਵਿੱਚ ਅੱਗੇ ਹੋ ਕੇ ਹਿੱਸਾ ਲੈਂਦਾ ਸੀ। 

ਸਾਹਿਤਕਾਰ ਸੁੱਚਾ ਸਿੰਘ ਮਸਤਾਨਾ ਨੂੰ ਸਦਮਾ- ਪਤਨੀ ਦਾ ਦਿਹਾਂਤ

ਪੰਜਾਬੀ ਲਿਖਾਰੀ ਸਭਾ ਕੁਰਾਲੀ ਦੇ ਸਰਪ੍ਰਸਤ ਅਤੇ ਉਘੇ ਲਿਖਾਰੀ ਸੁੱਚਾ ਸਿੰਘ ਮਸਤਾਨਾ ਅਧਰੇੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਧਰਮ ਸੁਪਤਨੀ ਕਰਨੈਲ ਕੌਰ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਦ ਦੁਪਹਿਰ ਕੁਰਾਲੀ ਦੇ ਨਿਹੋਲਕਾ ਰੋਡ ਸਥਿਤ ਸਮਸਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਕੌਸਲਰ ਬਹਾਦਰ ਸਿੰਘ ਓਕੇ, ਬੀਬੀ ਸੁਖਜੀਤ ਕੌਰ ਸੋਢੀ ਸਾਬਕਾ ਕੌਸਲਰ, 

ਕਰਾਲੀ ਦੇ ਖੇਡ ਮੈਦਾਲਾਂ ਦੀ ਹਾਲਤ ਹੋਰ ਸੁਧਾਰੀ ਜਾਵੇਗੀ-ਪਡਿਆਲਾ

ਕੁਰਾਲੀ ਸ਼ਹਿਰ ਦੇ ਸਮੁੱਚੇ ਖੇਡ ਮੈਦਾਨਾਂ ਦੀ ਹਾਲਤ ਵਿੱਚ ਸੁਧਾਰ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਹ ਵਿਚਾਰ ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਨੇ ਅੱਜ ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਵਿਖੇ ਸਥਿਤ ਖੇਡ ਸਟੇਡੀਅਮ ਵਿਖੇ ਠੇਕੇਦਾਰ ਅਮਰਜੀਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਅਤੇ ਹੈਂਡਬਾਲ ਕਲੱਬ ਦੇ ਸਮੁੱਚੇ ਮੈਂਬਰਾਂ ਉਨਾਂ ਦਾ ਵਿਸੇਸ਼ ਸਨਮਾਨ ਕਰਨ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।