Monday, September 08, 2025

gurdwaramanagementcommittee

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਸਹਾਇਤਾ ਮੁਹਿੰਮ ਜਾਰੀ : ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਪੀੜਤਾਂ ਦੀ ਸਹਾਇਤਾ ਕੈਂਪਾਂ ਦਾ ਦੌਰਾ ਕੀਤਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਐਸਜੀਪੀਸੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 350ਸਾਲਾਂ ਸ਼ਹੀਦੀ ਦਿਹਾੜੇ ਸਬੰਧੀ ਸਹਿਯੋਗ ਦੇਵੇ

ਸਮੇਂ ਦੀ ਮੰਗ ਸਿੱਖ ਪੰਥ ਦੇ ਵਡੇਰੇ ਹਿੱਤਾਂ ਦੀ ਰਾਖੀ ਲਈ ਐਸ.ਜੀ.ਪੀ.ਸੀ.

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਪ੍ਰਸ਼ਾਦ ਤੇ ਖੂਹੀ ਸਾਹਿਬ ਦਾ ਪਵਿੱਤਰ ਜਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤਾ ਭੇਂਟ 

ਪਾਕਿਸਤਾਨ ਦੇ ਕਰਤਾਰਪੁਰ ਵਿਖੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇ ਨੌਜਵਾਨ

ਕੇਸਧਾਰੀ ਯੋਗ ਵਿਅਕਤੀ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਵੋਟਾਂ ਬਣਾਉਣ ਲਈ 04 ਅਗਸਤ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ