Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

gurmatsamagam

ਪਿੰਡ ਨੌਰਾ ਵਿਖੇ 18ਵੇਂ ਗੁਰਮਤਿ ਸਮਾਗਮ ਮੌਕੇ ਮੈਡੀਕਲ ਤੇ ਖੂਨਦਾਨ ਕੈਂਪ ਦਾ ਆਯੋਜਨ

ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ ਬਾਬਾ ਬਿਹਾਰੀ ਜੀ, ਬਾਬਾ ਸਾਹਿਬ ਸਿੰਘ ਬੇਦੀ ਜੀ, ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦੀ ਪਾਵਨ ਯਾਦ ਨੂੰ ਸਮਰਪਿਤ 18ਵੇਂ ਗੁਰਮਤਿ ਸਮਾਗਮ ਦੇ ਮੌਕੇ  ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 25 ਜੂਨ ਨੂੰ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 25 ਜੂਨ ਨੂੰ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ, ਮਹਿਰੌਲੀ (ਨਵੀਂ ਦਿੱਲੀ) ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਿਸਥਾਨ) ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਗੁਜਰਾਤ ਤੇ ਰਾਜਿਸਥਾਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਿਸਥਾਨ) ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ।

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ।