ਸਥਾਨਕ ਸ਼ਹਿਰ ਅਤੇ ਇਲਾਕੇ ਦੇ ਸਮੁੱਚੇ ਨੋਜਵਾਨਾਂ ਵੱਲੋਂ ਯੂਥ ਆਗੂ ਦੀਪਕ ਸ਼ਰਮਾ ਦੀ ਅਗਵਾਈ ਵਿੱਚ 51 ਲੋੜਵੰਦ ਧੀਆਂ ਦੇ ਸਹੂਹਿਕ ਵਿਆਹ 22 ਸਤੰਬਰ ਨੂੰ ਮੋਰਿੰਡਾ ਮਾਰਗ ਤੇ ਸਥਿੱਤ ਰੰਗੀ ਪੈਲਿਸ ਵਿਖੇ ਕਰਵਾਏ ਜਾ ਰਹੇ ਹਨ।