ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅੰਤ੍ਰਿਗ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਅਨੁਸਾਰ ਹੜ੍ਹ ਪੀੜਤਾਂ ਲਈ, ਸੰਗਤ ਦੇ ਸਹਿਯੋਗ ਨਾਲ ਵੱਡੀ ਪੱਧਰ 'ਤੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਤੋਂ ਸਮੱਗਰੀ ਪੈਕ ਕਰਕੇ ਭੇਜੀ ਜਾ ਰਹੀ ਹੈ।