ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ਼ਜ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਸਾਲ 2025 ਦਾ ਵਿਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ ।