Friday, October 03, 2025

gurunanakfoundation

ਕ੍ਰਿਕਟ ਅੰਡਰ-14 ਦੇ ਸੈਮੀਫਾਈਨਲ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਅਤੇ ਬੁੱਢਾ ਦਲ ਸਕੂਲ ਦੀਆਂ ਟੀਮਾਂ ਰਹੀਆਂ ਜੇਤੂ

ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 , ਸ੍ਰੀ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਅਤੇ ਸ੍ਰੀ ਬਲਕਾਰ ਸਿੰਘ ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਚੱਲ ਰਿਹਾ ਹੈ।

ਅੰਡਰ-14 ਕ੍ਰਿਕਟ ਟੂਰਨਾਮੈਂਟ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਸਕੂਲ ਨੇ ਪਹਿਲਾ, ਬੁੱਢਾ ਦਲ ਸਕੂਲ ਨੇ ਦੂਜਾ ਅਤੇ ਬ੍ਰਿਟਿਸ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ

ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਚੱਲ ਰਿਹਾ ਹੈ।