ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੀ ਕਪਿਲ ਮਿਸ਼ਰਾ ਵੱਲੋਂ ਇੱਕ ਅਹਿਮ ਮੀਟਿੰਗ ਕਰਵਾਈ ਗਈ।