ਗ੍ਰਿਫ਼ਤਾਰ ਮੁਲਜ਼ਮਾਂ ਨੇ ਸਿਰਸਾ ਵਿੱਚ ਗ੍ਰੇਨੇਡ ਹਮਲੇ ਦੀ ਵੀ ਰਚੀ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ
ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ
ਮਲੇਸ਼ੀਆ ਅਧਾਰਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ : ਡੀਜੀਪੀ ਗੌਰਵ ਯਾਦਵ