Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

hanging

ਨਵਾਂਸ਼ਹਿਰ 'ਚ ਝਗੜੇ ਤੋਂ ਬਾਅਦ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸਥਾਨਕ ਸ਼ੂਗਰ ਮਿੱਲ ਦੇ ਸਾਹਮਣੇ ਬਣੇ ਕਿਰਾਏ ਦੇ ਕੁਆਰਟਰਾਂ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਵਿਆਹੁਤਾ ਮਹਿਲਾ ਵੱਲੋਂ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ ਅਸੀਂ ਨਾ ਸਿਰਫ਼ ਸਰੀਰਕ ਤੌਰ 'ਤੇ ਸਿਹਤਮੰਦ ਹੁੰਦੇ ਹਾਂ

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।