ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ।