ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।