ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।
ਕਿਹਾ, ਘੱਗਰ ਨੇੜੇ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕਮੀ ਨਹੀਂ, ਡੀ.ਸੀ ਵੀ ਦੇਖ ਚੁੱਕੇ ਨੇ ਮੌਕਾ