Saturday, October 11, 2025

harmitsingh

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਸਹਾਇਤਾ ਮੁਹਿੰਮ ਜਾਰੀ : ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਪੀੜਤਾਂ ਦੀ ਸਹਾਇਤਾ ਕੈਂਪਾਂ ਦਾ ਦੌਰਾ ਕੀਤਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕੰਮ ਕਰੇਗੀ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-ਬਲਾਕ ਕਾਲਕਾ ਜੀ ਵਿਖੇ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਕੀਤੀ ਗਈ ਹੈ।