Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

havoc

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

1,000 ਲੋਕ ਵਹੇ, 13 ਲੋਕਾਂ ਦੀਆਂ ਮਿਲੀਆਂ ਮ੍ਰਿਤਕ ਦੇਹਾਂ

ਇਕ ਘੰਟੇ ਦੇ ਮੀਂਹ ਨੇ ਗਰੀਬ ਪਰਿਵਾਰ ਤੇ ਢਾਹਿਆ ਕਹਿਰ ਘਰ ਦੀ ਛੱਤ ਡਿਗਣ ਨਾਲ ਔਰਤ ਦੀ ਮੌਤ

ਅੱਜ ਸਵੇਰੇ ਪਏ ਕਰੀਬ ਇਕ ਘੰਟਾ ਮੀਂਹ ਨੇ ਗਰੀਬ ਪਰਿਵਾਰ ਦੇ ਕਹਿਰ ਢਾਹ ਦਿੱਤਾ। ਜਿਸ ਵਿੱਚ ਇਕ 36ਸਾਲ ਦੀ ਇੰਦਰਜੀਤ ਕੌਰ ਦੀ ਘਰ ਦੀ ਛੱਤ ਡਿਗਣ ਕਾਰਨ ਮੌਤ ਹੋ ਗਈ।

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਸ਼ਹਿਰ ਦੇ ਵਾਰਡ ਨੰਬਰ 6 ਅਤੇ 7 ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨੇ ਲੋਕਾਂ ਦੀ ਜ਼ਿੰਦਗੀ ਨਰਕ ਬਣਾਈ ਹੋਈ ਹੈ। ਸੜਕਾਂ ‘ਤੇ ਲਗਾਤਾਰ ਓਵਰਫਲੋ ਹੋ ਰਿਹਾ ਗੰਦਲਾ ਪਾਣੀ ਨਾ ਸਿਰਫ ਗੰਦਗੀ ਫੈਲਾ ਰਿਹਾ ਹੈ, ਸਗੋਂ ਰਾਹਗੀਰਾਂ ਲਈ ਵੱਡਾ ਖਤਰਾ ਵੀ ਬਣ ਚੁੱਕਾ ਹੈ।

ਸੁਨਾਮ 'ਚ ਅਵਾਰਾ ਪਸ਼ੂਆਂ ਦਾ ਕਹਿਰ

ਗਲੀ ਵਿੱਚ ਖੇਡ ਰਹੇ ਮਾਸੂਮ ਬੱਚੇ 'ਤੇ ਕੀਤਾ ਹਮਲਾ

ਮਾਨ ਤੇ ਅਰੋੜਾ ਦੇ ਇਲਾਕੇ ਸੁਨਾਮ 'ਚ ਬਿਮਾਰੀਆਂ ਦਾ ਕਹਿਰ

ਪਰਮਿੰਦਰ ਢੀਂਡਸਾ ਨੇ ਆਖਿਆ ਹਾਕਮ ਧਿਰ ਤੇ ਪ੍ਰਸ਼ਾਸਨ ਲਾਪ੍ਰਵਾਹ, ਲੋਕ ਪੀੜਤ