ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।