ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪੋਸ਼ਣ ਸੰਬੰਧੀ ਸਚੇਤ ਕਰਨ ਲਈ ਚਲਾਈ ਜਾ ਰਹੀਆਂ ਮੁਹਿੰਮਾਂ ਦੇ ਤਹਿਤ, ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਹਦਾਇਤ ਅਨੁਸਾਰ ਕੌਮੀ ਪੋਸ਼ਣ ਹਫ਼ਤੇ ਦੇ ਸਮਾਪਨ ਮੌਕੇ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਵਿਖੇ ਅੱਜ ਓ.ਪੀ.ਡੀ ਵੇਟਿੰਗ ਏਰੀਆ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੋਸ਼ਣ ਸਬੰਧੀ ਜਾਗਰੂਕਤਾ ਦਿੱਤੀ ਗਈ।