ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ ਐਮ ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਵੱਖ ਵੱਖ ਸਿਹਤ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ