Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

healthy

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਸੰਧਵਾਂ

'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ 'ਚ ਸਿਹਤਮੰਦ ਭੋਜਨ 'ਤੇ ਜ਼ੋਰ ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ : ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ "ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ-ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ" ਵਿਸ਼ੇ 'ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਰਕਾਰੀ ਸਿਹਤ ਸੰਸਥਾਵਾਂ 'ਚ ਚੱਲੀ ਸਫ਼ਾਈ ਮੁਹਿੰਮ ਤੰਦਰੁਸਤ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜਰੂਰੀ : ਡਾ. ਸੰਗੀਤਾ ਜੈਨ

 "ਸਾਫ਼- ਸੁਥਰੇ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਆਲੇ-ਦੁਆਲੇ ਸਫ਼ਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।" ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਜਾਰੀ ਪ੍ਰੈੱਸ ਨੋਟ ਵਿਚ ਆਖੀ l

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ।

‘ਨਿਰੋਗੀ ਤਨ, ਨਿਰਮਲ ਮਨ ਅਤੇ ਜਾਗ੍ਰਿਤ ਆਤਮਾ’ ਦੇ ਸੰਦੇਸ਼ ਨਾਲ

‘ਨਿਰੋਗੀ ਤਨ, ਨਿਰਮਲ ਮਨ ਅਤੇ ਜਾਗ੍ਰਿਤ ਆਤਮਾ’ ਦੇ ਪਾਵਨ ਸੰਕਲਪ ਨੂੰ ਸਾਕਾਰ ਰੂਪ ਦਿੰਦੇ ਹੋਏ ਸੰਤ ਨਿਰੰਕਾਰੀ ਮਿਸ਼ਨ ‘ਅੰਤਰਰਾਸ਼ਟਰੀ ਯੋਗ ਦਿਵਸ’ ਦੇ ਮੌਕੇ 'ਤੇ ਇੱਕ ਵਿਆਪਕ ਯੋਗ ਅਤੇ ਅਧਿਆਤਮਿਕ ਚੇਤਨਾ ਮੁਹਿੰਮ ਦਾ ਆਯੋਜਨ ਕਰ ਰਿਹਾ ਹੈ।

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ : ਐਸ.ਡੀ.ਐਮ. ਮੋਹਾਲੀ

ਦਮਨਦੀਪ ਕੌਰ, ਐਸ.ਡੀ.ਐਮ. ਵੱਲੋਂ ਦੱਸਿਆ ਗਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਨਿਯਮਿਤ ਤੌਰ ‘ਤੇ ਹਮੇਸ਼ਾਂ ਲਈ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ, ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ।

ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਪਾਣੀ ਤੇ ਸਿਹਤਮੰਦ ਵਾਤਾਵਰਨ ਇਕ ਸੁਪਨਾ ਬਣ ਕੇ ਰਹਿ ਜਾਵੇਗਾ ਰਿਪੂ ਗਿੱਲ,ਸੁਖਦੀਪ ਕੌਰ

ਗੁਰੂਆਂ, ਪੀਰਾਂ ਤੇ ਮਹਾਨ ਸੰਤਾਂ ਦੀ ਪਵਿੱਤਰ ਧਰਤੀ ਪੰਜਾਬ ਅੱਜ ਇਕ ਗੰਭੀਰ ਵਾਤਾਵਰਨ ਸੰਕਟ ਦਾ ਸਾਹਮਣਾ ਕਰ ਰਹੀ ਹੈ। ਕਦੇ ਪੰਜ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਪੰਜਾਬ ਅੱਜ ਆਪਣੇ ਹੀ ਪਾਣੀਆਂ ਲਈ ਤਰਸਣ ਦੀ ਸਥਿਤੀ ਵੱਲ ਤੇਜ਼ੀ ਨਾਲ ਵਧ ਰਿਹਾ ਹੈ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। 

ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਰੱਖਦੀਆਂ ਨੇ ਤੰਦਰੁਸਤ : ਰਾਜਿੰਦਰ ਦੀਪਾ 

ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਲੌਂਗੋਵਾਲ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ

ਸਿਹਤਮੰਦ ਜੀਵਨ ਲਈ ਗੰਦੇ ਪਾਣੀ ਦੀ ਨਿਕਾਸੀ ਜ਼ਰੂਰੀ : ਅਮਨ ਅਰੋੜਾ 

1.82 ਕਰੋੜ ਰੁਪਏ ਦੇ ਪ੍ਰਾਜੈਕਟ ਨਾਲ ਮਿਲੇਗੀ ਸਾਫ਼-ਸੁਥਰੀ ਨਿਕਾਸੀ ਵਿਵਸਥਾ 

ਮੁੱਖ ਮੰਤਰੀ ਸਿਹਤ ਯੋਜਨਾ

ਮੰਤਰੀ ਅਮਨ ਅਰੋੜਾ ਨੇ' ਕਾਰਡ ਬਣਾਉਣ ਦੇ ਕੈਂਪ ਦਾ ਲਿਆ ਜਾਇਜ਼ਾ 

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ ਐਸ.ਡੀ.ਐਮ ਦਮਨਦੀਪ ਕੌਰ

 ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ  ‘ਸੀ ਐਮ ਦੀ ਯੋਗਸ਼ਾਲਾ’

ਖਾਣ-ਪੀਣ ਦੀਆਂ ਸੁਰੱਖਿਅਤ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਖੇ "ਈਟ ਰਾਈਟ" ਮੇਲਾ ਕਰਵਾਇਆ

ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਸੁਰੱਖਿਅਤ ਤੇ ਸਿਹਤਮੰਦ ਆਦਤਾਂ ਬਾਰੇ ਜਾਗਰੂਕਤਾ ਪੈਦਾ ਕਰਨ

ਮੈਂ ਤੰਦਰੁਸਤ ਕਿਵੇਂ ਹੋਇਆ? ਪੁਸਤਕ : ਸਿਹਤਮੰਦ ਰਹਿਣ ਲਈ ਗੁਣਾਂ ਦੀ ਗੁੱਥਲੀ

ਪ੍ਰੋ. ਸ਼ਿੰਗਾਰਾ ਸਿੰਘ ਢਿਲੋਂ ਪੰਜਾਬੀ ਦਾ ਜਾਣਿਆਂ ਪਛਾਣਿਆਂ ਕਾਲਮ ਨਵੀਸ ਹੈ। ਉਸਦੇ ਦੇਸ ਅਤੇ ਵਿਦੇਸ ਦੇ ਅਖਬਾਰਾਂ ਵਿੱਚ ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਵੱਖੋ-ਵੱਖ ਵਿਸ਼ਿਆਂ ‘ਤੇ ਲੇਖ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। 

ਸੀ ਐਮ ਦੀ ਯੋਗਸ਼ਾਲਾ ਤਹਿਤ  ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰ ਰਹੀਆਂ ਹਨ : ਐਸ.ਡੀ.ਐਮ. ਅਮਿਤ ਗੁਪਤਾ

ਨਿਯਮਿਤ ਤੌਰ 'ਤੇ ਯੋਗਾ ਕਲਾਸਾਂ ਵਿਚ ਸ਼ਾਮਲ ਹੋ ਕੇ ਸਰੀਰਕ ਸਮੱਸਿਆਵਾਂ ਤੋਂ ਪਾਇਆ ਜਾ ਸਕਦਾ ਹੈ ਛੁਟਕਾਰਾ

ਟ੍ਰਾਈਸਿਟੀ ਕਲੱਬ ਦੇ ਸਟਾਰ ਨੇ ਸਿਹਤਮੰਦ ਪਿਕਨਿਕ ਮਨਾਈ

ਇਸ ਸਿਹਤਮੰਦ ਪਿਕਨਿਕ ਵਿੱਚ 30 ਤੋਂ 40 ਔਰਤਾਂ ਨੇ ਭਾਗ ਲਿਆ

ਮੋਹਾਲੀ ਸ਼ਹਿਰ ’ਚ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ : SDM ਦੀਪਾਂਕਰ ਗਰਗ

18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ