ਪਿੰਡ ਜਰਖੜ ਦੇ ਵਸਨੀਕ ਗੁਰਦੀਪ ਸਿੰਘ (36), ਪੁੱਤਰ ਸਿਕੰਦਰ ਸਿੰਘ, ਜੋ ਕਰੀਬ ਛੇ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਮਲੇਸ਼ੀਆ ਗਿਆ ਸੀ, ਦੀ 18 ਜੁਲਾਈ ਨੂੰ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਮੌਤ ਹੋ ਗਈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 42 ਸਾਲ ਤੋਂ ਚੱਲ ਰਹੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਹਾਰਟ ਅਟੈਕ ਨਾਲ ਮੌਤ ਦੇ ਮੂੰਹ 'ਚ ਗਏ ਅਤਿ ਗੰਭੀਰ ਹਾਲਤ ਵਾਲੇ ਮਰੀਜ਼ ਲਸ਼ਕਰੀ ਉਮਰ 81 ਸਾਲ ਦੀ ਜਾਨ ਪੰਜ ਦਿਨ ਆਈ.ਸੀ.ਯੂ. ਅਤੇ ਦੋ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ।
ਮ੍ਰਿਤਕ ਤਿੰਨ ਭੈਣਾ ਦਾ ਇਕਲੌਤਾ ਭਰਾ ਸੀ
ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ ਇਕਲੋਤੇ ਨੌਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਮੁਕੇਰੀਆਂ ਦੇ ਪਿੰਡ ਜੰਡਵਾਲ ਨੇੜੇ ਠਾਕੁਰਦੁਆਰੇ ਨਾਲ ਸਬੰਧਤ CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38) ਨਾਗਾਲੈਂਡ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋ ਗਏ,
ਮਸ਼ਹੂਹ ਟੈਲੀਵਿਜ਼ਨ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। 59 ਸਾਲ ਦੀ ਉਮਰ ‘ਚ ਲਏ ਆਖਰੀ ਸਾਹ ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੋਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ
ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ