Thursday, April 25, 2024
BREAKING NEWS
ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

help

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਤੋਂ ਕਰਵਾਇਆ ਜਾਣੂ

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ

ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਰੈਣ ਬਸੇਰੇ ’ਚ ਪਹੁੰਚਾਇਆ

ਪਟਿਆਲਾ ਦੀਆਂ ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਗਰ ਨਿਗਮ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕਰਕੇ ਰੈਣ ਬਸੇਰੇ ’ਚ ਪਹੁੰਚਾਇਆ ਗਿਆ।

ਹਿਮਾਚਲ ਵਿਚ ਮੀਂਹ ਦੇ ਹਾਲਾਤ ’ਤੇ ਸਾਡੀ ਨਜ਼ਰ, ਹਰ ਮਦਦ ਕਰਾਂਗੇ : ਮੋਦੀ

ਕਿਸਾਨਾਂ ਦੀ ਮਦਦ ਕਰਨ ਵਾਲੇ ਹੋਟਲ ਮਾਲਕਾਂ ਨੂੰ ਇਵੇਂ ਕੀਤਾ ਜਾ ਰਿਹੈ ਤੰਗ

ਚੰਡੀਗੜ੍ਹ: ਗਾਇਕ ਰਣਜੀਤ ਬਾਵਾ ਦੀ ਇਕ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਉਥੇ ਉਸ ਦੇ ਚਾਹੁਣ ਵਾਲੇ ਪੋਸਟ ‘ਤੇ ਲਗਾਤਾਰ ਕੁਮੈਂਟਸ ਕਰਕੇ ਰਾਮ ਸਿੰਘ ਰਾਣਾ ਦਾ ਸਾਥ ਦੇਣ ਦੀ ਅਪੀਲ ਵੀ ਕਰ ਰਹੇ ਹਨ। ਦਸ ਦਈਏ ਕਿ ਰਾਣਾ ਉਹ ਸ਼ਖ਼ਸ ਹੈ ਜਿਸ ਦਾ ਇ

ਹੁਣ ਕੋਰੋਨਾ ਟੀਕਾਕਰਨ ਵਿਚ ਡਰੋਨ ਇਸ ਤਰ੍ਹਾਂ ਕਰਨਗੇ ਮਦਦ

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਮਾਰੂ ਟੀਕਿਆਂ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਟੀਕਾਕਰਨ ਕਰ ਕੇ ਇਸ ਬੀਮਾਰੀ ਉਤੇ ਕਾਬੂ ਪਾਇਆ ਜਾ ਸਕੇ। ਇਸੇ ਲਈ ਸਰਕਾਰ ਨੇ ਇਕ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਜਿਨ੍ਹਾਂ ਇਲਾਕਿਆਂ ਵਿਚ

ਮੋਹਾਲੀ ਸਿਹਤ ਵਿਭਾਗ ਨੇ ਗ਼ਰੀਬ ਆਟੋ ਚਾਲਕ ਦੇ ਬੱਚੇ ਦੀ ਫੜੀ ‘ਬਾਂਹ’

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ। 

ਹੁਣ ਕੋਰੋਨਾ ਵੈਕਸੀਨ ਲਵਾਉਣਾ ਹੋਰ ਆਸਾਨ ਹੋਇਆ

ਨਵੀਂ ਦਿੱਲੀ : ਕੋਰੋਨਾ ਕਾਰਨ ਤੜਫ਼ ਰਹੇ ਲੋਕਾਂ ਲਈ ਭਾਰਤ ਸਰਕਾਰ ਨੇ ਇਕ ਹੋਰ ਸਹਾਇਤਾ ਪੇਸ਼ ਕੀਤੀ ਹੈ ਜਿਸ ਰਾਹੀ ਹੁਣ ਕੋਈ ਵੀ ਨਾਗਰਿਕ ਕੋਰੋਨਾ ਵੈਕਸੀਨ ਲਵਾਉਣ ਲਈ ਇਕ ਹੈਲਪਲਾਈਨ ਨੰਬਰ ਡਾਇਲ ਕਰ ਸਕਦਾ ਹੈ। ਇਸ ਹੈਲਪਲਾਈਨ ਨੰਬਰ ਦੀ ਸਹਾਇਤਾ 

ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠਣ ਲਈ ਆਪ ਵੱਲੋਂ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ

ਕ੍ਰਿਕਟਰ ਹਾਰਦਿਕ ਅਤੇ ਕੁਨਾਲ ਪਾਂਡਿਆ ਕੋਰੋਨਾ ਪੀੜਤਾਂ ਦੀ ਮਦਦ ਵਿਚ ਲੱਗੇ

ਵਡੋਦਰਾ : ਭਾਰਤੀ ਕ੍ਰਿਕਟਰ ਹਾਰਦਿਕ ਅਤੇ ਕੁਰਨਾਲ ਪਾਂਡਿਆ ਇਕ ਵਾਰ ਫਿਰ ਕੋਵਿਡ-19 ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਪਾਂਡਿਆ ਬ੍ਰਦਰਸ ਸੰਕਟ ਨਾਲ ਨਜਿੱਠਣ ਵਾਲੇ ਸੈਂਟਰਾਂ ਵਿੱਚ ਆਕਸੀਜਨ ਕੰਸ

ਕੋਰੋਨਾ ਖ਼ਿਲਾਫ਼ Twitter ਨੇ ਭਾਰਤ ਦੀ ਫੜੀ ਬਾਹ, ਦਿਤੇ ਕਰੋੜਾਂ ਡਾਲਰ

ਨਵੀਂ ਦਿੱਲੀ : Social Media ਕੰਪਨੀ twitter ਨੇ ਭਾਰਤ ਵਿਚ ਕੋਵਿਡ-19 ਸੰਕਟ ਦਾ ਮੁਕਾਬਲਾ ਕਰਨ ਲਈ 1.5 ਕਰੋੜ ਡਾਲਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਭਾਰਤ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਟਵਿਟਰ ਦੇ ਸੀ.ਈ.ਓ. ਜੈਕ ਪੈਟ੍ਰਿਕ ਡੋ

ਪੰਜਾਬ ਨੇ ਗ਼ੈਰ -ਸਰਕਾਰੀ ਸੰਗਠਨਾਂ ਰਾਹੀਂ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਅਲਾਟ ਕੀਤੇ: ਮੁੱਖ ਸਕੱਤਰ

ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-2022 ਦੌਰਾਨ ਗ਼ੈਰ- ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਰਾਹੀਂ  ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਸਮਾਜਿਕ ਨਿਆਂ, ਪਸ਼ੂ ਪਾਲਣ ਵਿਭਾਗਾਂ ਅਤੇ ਸੋਸਵਾ (ਐਨ.ਜੀ.ਓ.) ਨੂੰ ਸੂਬੇ ਵਿੱਚ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ।

ਰਾਹੁਲ ਗਾਂਧੀ ਨੇ ਕੋਵਿਡ ਮਰੀਜ਼ਾਂ ਲਈ ਸ਼ੁਰੂ ਕੀਤੀ ਹੈਲਪਲਾਈਨ, ਡਾਕਟਰਾਂ ਤੋਂ ਮੰਗੀ ਮਦਦ

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ ਮਰੀਜ਼ਾਂ ਦੀ ਮਦਦ ਲਈ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਦੀ ਲੋੜ ਹੈ। ਉਹਨਾਂ ਨੇ ਡਾਕਟਰਾਂ ਤੋਂ ਵੀ ਮਦਦ ਮੰਗੀ।