Friday, November 28, 2025

helper

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਸਮਾਰਟ ਫੋਨ ਜਲਦ ਮਿਲਣਗੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦਾ ਭਰੋਸਾ

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਸਰਕਾਰ ਮੋਬਾਇਲ ਫ਼ੋਨ ਦਿਲਵਾਏ ਨਹੀਂ ਉਦੋਂ ਤੱਕ ਮੋਬਾਇਲ ਸਬੰਧਿਤ 'ਤੇ ਦੂਜੇ ਵਿਭਾਗ ਦਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ : ਮਨਦੀਪ ਕੁਮਾਰੀ

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ।