ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ
ਵਿਸ਼ਭ ਹੈਪੇਟਾਈਟਸ ਦਿਵਸ ਮੌਕੇ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਸਹਾਇਕ ਸਿਵਲ ਸਰਜਨ ਡਾ. ਡੀ.ਪੀ. ਸਿੰਘ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਜਿਲਾ ਐਪੀਡਮੋਲਜਿਸਟ ਡਾ. ਸੈਲੇਸ਼ ਕੁਮਾਰ, ਡਿਪਟੀ ਮਾਸ ਮੀਡੀਆ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੋਹਾਲੀ ਤੋਂ ਜਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਵਿਆਹ ਤੋਂ ਬਾਅਦ ਦੇ ਸਿਹਤਮੰਦ ਜੀਵਨ ਲਈ ਵਿਆਹ ਤੋਂ ਪਹਿਲਾਂ ਐੱਚ.ਆਈ.ਵੀ. ਅਤੇ ਹੈਪੇਟਾਈਟਸ ਦੇ ਟੈਸਟ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ
ਪੀਲੀਆ ਇੱਕ ਜਿਗਰ ਦੀ ਬਿਮਾਰੀ ਹੈ ਅਤੇ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਲਈ ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵੱਲੋਂ ਹਫ਼ਤਾ ਭਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ 28 ਜੁਲਾਈ ਨੂੰ ਵਿਸ਼ਵ ਹੈਪੇਟਾਈਟਸ ਦਿਵਸ ਮਨਾਉਣ ਅਤੇ ਇਸ ਸਬੰਧੀ ਹਫ਼ਤਾ ਭਰ ਗਤੀਵਿਧੀਆਂ ਕਰਨ ਦੇ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਨੂੰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ