ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰਵਾ ਚੌਥ ਦੇ ਮੌਕੇ ’ਤੇ 29 ਅਕਤੂਬਰ ਨੂੰ ਰਾਜ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਬੀੇਤੇ ਐਤਵਾਰ ਨੂੰ ਕਾਂਗੜਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਪਿਆ ਜਿਸ ਨਾਲ ਮੌਸਮ ਵਿੱਚ ਇਕ ਮਹੱਤਵਪੂਰਨ ਬਦਲਾਅ ਆਇਆ ਅਤੇ ਤਾਪਮਾਨ ਵਿੱਚ ਗਿਰਾਵਟ ਆਈ।
ਟਰੱਕਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਿਆ ਮਾਤਾ ਮਨਸਾ ਦੇਵੀ ਦਾ ਅਸ਼ੀਰਵਾਦ
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਵਿੱਚ ਇੱਕ ਕਲਿਯੁੱਗੀ ਪੁੱਤ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਹਿਮਾਚਲ ਪ੍ਰਦੇਸ਼ ਦੇ ਪਾਊਂਟਾ ਸਾਹਿਬ-ਸ਼ਿਲਾਈ ਨੈਸ਼ਨਲ ਹਾਈਵੇ ‘ਤੇ ਭਾਰੀ ਲੈਂਡਸਲਾਈਡ ਹੋਇਆ ਜਿਸ ਦੇ ਬਾਅਦ ਲੋਕ ਆਪਣੀ ਜਾਨ ਬਚਾ ਕੇ ਭੱਜਦੇ ਨਜ਼ਰ ਆਏ।
ਜੇਕਰ ਪੰਜਾਬੀ ਨੌਜਵਾਨਾਂ ਨੇ ਕੋਈ ਅਵੱਗਿਆ ਕੀਤੀ ਤਾਂ ਕਾਨੂੰਨ ਆਪਣਾ ਕੰਮ ਕਰੇਗਾ, ਪਰ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦਾ ਹੱਕ ਨਹੀਂ
ਸੈਕਸ਼ਨ 118 ਹਿਮਾਚਲ ਪ੍ਰਦੇਸ਼ ਦੇ ਰਾਜ ਦੇ ਲੋਕਾਂ ਲਈ ਇੱਕ ਵੱਡਾ ਸੁਰੱਖਿਆ ਘੇਰਾ ਹੈ, ਜੋ ਉਥੇ ਦੀ ਜਾਇਦਾਦ ਅਤੇ ਜਮੀਨ ਦੀ ਖਰੀਦ-ਫਰੋਖਤ 'ਤੇ ਨਿਯਮ ਲਾਗੂ ਕਰਦਾ ਹੈ।
ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਪੈਰਾਗਲਾਈਡਿੰਗ ਵਿੱਚ ਭਾਰਤ ਨੂੰ ਵਿਸਵ ਕੱਪ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲ ਗਿਆ ਹੈ। 2 ਨਵੰਬਰ ਤੋਂ 9 ਨਵੰਬਰ ਤੱਕ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਬੀੜ ਬਿÇਲੰਗ ਵਿੱਚ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਕਰਵਾਇਆ ਜਾਵੇਗਾ।