Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

hisar

ਸਾਹਿਤ ਸਰਵਰ ਬਰਨਾਲਾ ਵੱਲੋਂ ਬਲਵਿੰਦਰ ਸਿੰਘ ਠੀਕਰੀਵਾਲਾ ਦੀ ਪੁਸਤਕ 'ਤੇ ਗੋਸ਼ਟੀ ਕਰਵਾਈ

ਸਾਹਿਤ ਸਰਵਰ ਬਰਨਾਲਾ ਵੱਲੋਂ ਸਰਵਰ ਦੇ ਪ੍ਰਧਾਨ ਬਲਵਿੰਦਰ ਸਿੰਘ ਠੀਕਰੀਵਾਲਾ ਦੀ ਸੰਪਾਦਿਤ ਪੁਸਤਕ 'ਰੌਸ਼ਨ ਮੀਨਾਰ ਸੇਵਾ ਸਿੰਘ ਠੀਕਰੀਵਾਲਾ ' 'ਤੇ ਗੋਸ਼ਟੀ ਅਤੇ ਕਵੀ ਦਰਬਾਰ ਸਰਕਾਰੀ ਸੀਨੀਅਰ ਸੈਕੰਡਰੀ ਆਫ ਐਮੀਨੈਂਸ ਸਕੂਲ ਹੰਢਿਆਇਆ ਬਾਜ਼ਾਰ ਬਰਨਾਲਾ ਵਿਖੇ ਕਰਵਾਏ ਗਏ ਜਿਸ ਵਿਚ ਪੁਸਤਕ 'ਤੇ ਪੇਪਰ ਪੜ੍ਹਦਿਆਂ ਪ੍ਰਸਿੱਧ ਆਲੋਚਕ ਡਾ ਰਾਮਪਾਲ ਸ਼ਾਹਪੁਰੀ ਨੇ ਕਿਹਾ ਕਿ ਪੁਸਤਕ ਵਿਚ 14 ਪ੍ਰਸਿੱਧ ਲੇਖਕਾਂ ਦੇ ਲੇਖ ਸ਼ਾਮਿਲ ਕੀਤੇ ਗਏ ਹਨ।

ਹਿਸਾਰ ਵਿੱਚ 11 ਕੇਵੀ ਲਾਇਨ ਵਿੱਚ ਆਉਣ ਨਾਲ ਤਿੰਨ ਲੋਕਾਂ ਦੇ ਮਾਮਲੇ ਵਿੱਚ ਇੱਕ ਜੂਨਿਅਰ ਇੰਜੀਨਿਅਰ ਨੂੰ ਕੀਤਾ ਗਿਆ ਮੁਅੱਤਲ : ਅਨਿਲ ਵਿਜ

ਇਸ ਦੁਰਘਟਨਾ ਵਿੱਚ ਜਾਣ ਗੰਵਾਉਣ ਵਾਲੇ ਵਿਅਕਤੀਆਂ ਦੇ ਪਰਿਜਨਾਂ ਨੂੰ ਉੱਚੀਤ ਮੁਆਵਜਾ ਦੇਣ ਦੇ ਆਦੇਸ਼ ਕੀਤੇ ਜਾਰੀ

 

ਹਰਿਆਣਾ ਨੇ ਹਿਸਾਰ ਵਿੱਚ ਵਿਸ਼ਵ ਪੱਧਰੀ ਏਕੀਕ੍ਰਿਤ ਮੈਨੂਫੈਕਚਰਿੰਗ ਕਲਾਸਟਰ ਲਈ ਐਨਆਈਸੀਡੀਆਈਟੀ ਦੇ ਨਾਲ ਕੀਤਾ ਸਮਝੌਤਾ

ਸੂਬੇ ਦੇ ਉਦਯੋਗਿਕ ਵਿਕਾਸ ਨੂੰ ਮਿਲੇਗੀ ਨਵੀਂ ਉੜਾਨ

 

ਕਾਰ ਦਾ ਟਾਇਰ ਫੱਟਣ ਕਾਰਨ ਇਕੋ ਪਰਿਵਾਰ ਦੇ ਪੰਜ ਜੀਅ ਜ਼ਖ਼ਮੀ

ਹਿਸਾਰ ਜ਼ਿਲ੍ਹੇ ਦੇ ਬਾਸ ਥਾਣਾ ਖੇਤਰ ਵਿੱਚ ਸੁੰਦਰ ਬ੍ਰਾਂਚ ਨਹਿਰ ਕੋਲ ਜੀਂਦ ਭਿਵਾਨੀ ਰੋਡ ’ਤੇ ਬੀਟ ਗੱਡੀ ਦਾ ਅਗਲਾ ਟਾਈਰ ਜਾਮ ਹੋਣ ਕਾਰਨ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ।