Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

historic

ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ :  ਪੰਨੂ

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਦੇਖ ਅਤੇ ਮਹਿਸੂਸ ਕਰ ਸਕਦੇ ਹਨ, ਵਿਰੋਧੀਆਂ ਦੇ ਦੋਸ਼ ਹਕੀਕਤ ਨਹੀਂ ਬਦਲ ਸਕਦੇ:  ਪੰਨੂ

ਅਮਨਦੀਪ ਹਸਪਤਾਲ, ਅੰਮ੍ਰਿਤਸਰ ਨੇ ਪੰਜਾਬ ਵਿੱਚ ਪਹਿਲੀ ਰੋਬੋਟਿਕ ਟੈਲੀਸਰਜਰੀ ਨਾਲ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ

ਅਮਨਦੀਪ ਹਸਪਤਾਲ, ਅੰਮ੍ਰਿਤਸਰ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ MIZZ00 ਰੋਬੋਟਿਕ ਸਿਸਟਮ ਦੀ ਵਰਤੋਂ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਤੱਕ ਰਿਮੋਟਲੀ ਕੀਤੀਆਂ ਗਈਆਂ ਦੋ ਲਗਾਤਾਰ ਰੋਬੋਟਿਕ ਟੈਲੀਸਰਜਰੀਆਂ ਦੇ ਸਫਲਤਾਪੂਰਵਕ ਸੰਪੂਰਨਤਾ ਦੇ ਨਾਲ ਐਡਵਾਂਸ ਸਰਜੀਕਲ ਦੇਖਭਾਲ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ ਹੈ।

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ।

ਐਲ.ਏ.ਡੀ.ਸੀ. ਨੀਤੀ ਨੂੰ ਵਾਪਸ ਲੈਣ ਦੇ ਐਲਾਨ ਨਾਲ ਬਾਰ ਐਸੋਸੀਏਸ਼ਨਾਂ ਦੀ ਇਤਿਹਾਸਕ ਜਿੱਤ

ਪੰਜਾਬ, ਹਰਿਆਣਾ, ਯੂ.ਟੀ. ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਬਾਰ ਐਸੋਸੀਏਸ਼ਨਾਂ ਦੇ ਸਾਂਝੇ ਸੰਘਰਸ਼ ਨੂੰ ਵੱਡੀ ਸਫਲਤਾ ਮਿਲੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਸ਼ਾਂਤਮਈ ਅੰਦੋਲਨ ਤੋਂ ਬਾਅਦ ਭਾਰਤ ਦੇ ਚੀਫ਼ ਜਸਟਿਸ ਅਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਦੇ ਚੇਅਰਮੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ "ਮੁਫ਼ਤ ਕਾਨੂੰਨੀ ਸਹਾਇਤਾ ਬਚਾਅ ਵਕੀਲ (ਐਲ.ਏ.ਡੀ.ਸੀ.) ਨੀਤੀ" ਨੂੰ ਮੌਜੂਦਾ ਕਾਰਜਕਾਲ ਦੀ ਸਮਾਪਤੀ ਜਾਂ 30 ਸਤੰਬਰ 2026 ਤੋਂ ਬਾਅਦ ਅੱਗੇ ਜਾਰੀ ਨਹੀਂ ਰੱਖਿਆ ਜਾਵੇਗਾ।

ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਇਤਿਹਾਸਕ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ, ਪਾਰਦਰਸ਼ੀ ਸ਼ਾਸਨ ਅਤੇ ਵੱਡੇ ਪੱਧਰ ’ਤੇ ਉਦਯੋਗਿਕ ਵਿਕਾਸ ਵਿੱਚ ਇਤਿਹਾਸਕ ਪ੍ਰਾਪਤੀਆਂ ਲਈ, ਸ਼ਲਾਘਾ ਵਜੋਂ ਇੱਕ ਇਤਿਹਾਸਕ ਮਤਾ ਪਾਸ ਕੀਤਾ ਗਿਆ।

ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ : ਐਮ ਐਲ ਏ ਕੁਲਵੰਤ ਸਿੰਘ

ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ ਹਨ।

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਇਤਿਹਾਸਕ ਫੈਸਲਾ: ਵਿਧਾਇਕਾ ਜੀਵਨਜੋਤ ਕੌਰ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਇਦਾਦ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਲੋਕਾਂ ਲਈ ਸਰਲ ਅਤੇ ਸਮਝਣਯੋਗ ਬਣਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਲੋਕ-ਪੱਖੀ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026 ਦਾ ਸਵਾਗਤ ਕਰਦਿਆਂ ਇਸ ਨੂੰ ਵਿਦਿਆਰਥੀਆਂ, ਮਾਪਿਆਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਵਿੱਚ ਇੱਕ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲਾ ਕਰਾਰ ਦਿੱਤਾ ਹੈ।

ਪੰਜਾਬ ਦੇ ਵਿਮੁਕਤ ਕਬੀਲਿਆਂ ਵੱਲੋਂ 31 ਅਗਸਤ ਸ਼ਕਤੀ ਪਰਦਰਸ਼ਨ ਵਜੋਂ ਕੋਟਕਪੂਰਾ ਵਿਖ਼ੇ ਮਨਾਉਣ ਦਾ ਇਤਿਹਾਸਿਕ ਫੈਸਲਾ

 ਪੰਜਾਬ ਦੇ ਵਿਮੁਕਤ ਕਬੀਲਿਆਂ ਦੀਆਂ ਸੰਵਿਧਾਨਿਕ ਅਤੇ ਹੱਕੀ ਮੰਗਾਂ ਪਿਛਲੇ 75 ਸਾਲਾਂ ਤੋਂ ਲਟਕ ਰਹੀਆਂ ਹਨ, ਇਹਨਾਂ ਮੰਗਾਂ ਨੂੰ ਸਰਕਾਰਾਂ ਤੋਂ ਪੂਰਾ ਕਰਾਉਣ ਲਈ 31 ਅਗਸਤ 2026 ਨੂੰ ਕੋਟਕਪੂਰਾ ਦਾਣਾ ਮੰਡੀ ਵਿਖੇ ਸ਼ਕਤੀ ਪ੍ਰਦਰਸ਼ਨ ਵਜੋਂ ਇੱਕ ਇਤਿਹਾਸਕ ਰੈਲੀ ਇਹਨਾਂ ਕਬੀਲਿਆਂ ਵੱਲੋਂ ਕਰਨ ਲਈ ਅੱਜ ਕੋਟਕਪੂਰਾ ਦੇ ਮਿਊਸਪਲ ਪਾਰਕ ਵਿੱਚ ਸੂਬਾ ਪਧਰੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ!

ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਫ਼ੈਸਲਾ ਇਤਿਹਾਸਕ : ਸਰਪੰਚ ਬਾਵਾ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਇਹ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਰਪੰਚਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ।

ਮਿਸਲ ਸਤਲੁਜ ਪੰਜਾਬ ਦੇ ਹਰ ਘਰ ਤੱਕ ਪਹੁੰਚਾਏਗੀ ਸਤਲੁਜ

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅਮਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੋਕਤੰਤਰ, ਨਿਆਂ ਅਤੇ ਇਤਿਹਾਸਕ ਸੱਚਾਈ 'ਤੇ ਸਿਧਾ ਹਮਲਾ ਦਸਦਿਆਂ ਕਿਹਾ ਕਿ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਰਕਾਰ ਅਸਫ਼ਲ  ਹੁੰਦੀ ਹੈ।

ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ ਨਿੰਦਣਯੋਗ: ਜਸਪਾਲ ਸਿੰਘ ਭੰਗੂ

ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਕਾਬਾਦ (ਚੂਹੜਕਾਣਾ) ਵਿਖੇ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਕਥਿਤ ਤੌਰ 'ਤੇ ਢਾਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਮਾਨ ਸਰਕਾਰ ਦੇ ਇਤਿਹਾਸਕ ਫੈਸਲਿਆਂ ਸਦਕਾ 2027 'ਚ ਫਿਰ ਬਣੇਗੀ 'ਆਪ' ਦੀ ਸਰਕਾਰ: ਚੇਅਰਮੈਨ ਜਲਾਲਪੁਰ

ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਨਿਆਲੀ ਕਲਾਂ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਪਾਕਿਸਤਾਨ ਵਿੱਚ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਅਤੇ ਇਤਿਹਾਸਕ ਗੁਰਦੁਆਰਿਆਂ 'ਤੇ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਅਤੇ ਅੰਤਰਰਾਸ਼ਟਰੀ ਮੰਚਾਂ 'ਤੇ ਪਾਕਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਮੁੱਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ। 

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ: 'ਵਨ ਸਿਟੀ-ਵਨ ਪ੍ਰੋਜੈਕਟ' ਨਾਲ ਸੁਧਰੇਗਾ ਸੀਵਰੇਜ ਸਿਸਟਮ

ਪੰਜਾਬ ਸਰਕਾਰ ਨੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। 'ਵਨ ਸਿਟੀ-ਵਨ ਪ੍ਰੋਜੈਕਟ' ਦੇ ਤਹਿਤ ਸੀਵਰੇਜ ਸਿਸਟਮ ਨੂੰ ਸੁਧਾਰਨ ਲਈ ਵੱਡੇ ਪੱਧਰ 'ਤੇ ਕੰਮ ਸ਼ੁਰੂ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ

ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ।

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।

ਅੰਮ੍ਰਿਤਸਰ ਦੇ ਇਤਿਹਾਸਕ ਮਾਤਾ ਭੱਦਰਕਾਲੀ ਮੇਲੇ ਵਿੱਚ ਲੱਗੀਆਂ ਰੌਣਕਾਂ, ਕੈਪਟਨ ਲਖਬੀਰ ਸਿੰਘ ਨੇ ਭਰੀ ਹਾਜ਼ਰੀ

ਅੰਮ੍ਰਿਤਸਰ ਦੇ ਖਜ਼ਾਨਾ ਗੇਟ ਸਥਿਤ ਇਤਿਹਾਸਕ ਮਾਤਾ ਭੱਦਰਕਾਲੀ ਮੰਦਰ ਵਿਖੇ ਸਾਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਸ਼ਾਹੀ ਸ਼ਹਿਰ ਦੀ ਇਤਿਹਾਸਕ ਧਰੋਹਰ ਰਜਿੰਦਰਾ ਲੇਕ ਦੀ ਕਾਇਆ-ਕਲਪ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਨਵੀਂ ਅਤੇ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ।

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ।

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ

ਪੰਜਾਬ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਮਿਤ ਢਾਕਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਨੇ 2025–26 ਦੌਰਾਨ ਆਪਣੇ ਇਤਿਹਾਸ ਦਾ ਸਭ ਤੋਂ ਵੱਡਾ ਨਿਵੇਸ਼ ਦਰਜ ਕੀਤਾ ਹੈ, ਜਿਸ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਹਾਸਲ ਹੋਏ ਹਨ।

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ

ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ

ਸਿੱਖਿਆ ਰਾਹੀਂ ਸਿੱਖ ਨੌਜਵਾਨ ਪੀੜ੍ਹੀ ਦਾ ਉੱਜਵਲ ਭਵਿੱਖ ਬਨਾਉਣ ਲਈ ਡੀਐੱਸਜੀਐੱਮਸੀ ਦੀ ਵੱਡੀ ਪਹਿਲ : ਹਰਮੀਤ ਸਿੰਘ ਕਾਲਕਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

ਸਾਲ 2025 (ਵਿੱਤੀ ਸਾਲ 2025-26) ਦੌਰਾਨ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਕਿਹਾ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਵਿਦੇਸ਼ੀ ਪੜ੍ਹਾਈ ਅਤੇ ਪੀ.ਸੀ.ਐਸ ਕੋਰਸ ਨਾਲ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ:

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਚੇਨਈ ਪਹੁੰਚੇ ਮੁੱਖ ਮੰਤਰੀ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ

ਇਤਿਹਾਸਿਕ ਪਿੰਡ ਕੁਠਾਲਾ ਦੇ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਪ੍ਰੋਗਰਾਮ ਕਰਵਾਇਆ

 ਸ਼ਹੀਦਾਂ ਦੀ ਯਾਦ 'ਚ ਮੈਗਾ ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ

"ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ"

ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025' ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਸਰਕਾਰ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਵੇਂ ਉਦਯੋਗ ਲਿਆਉਣ ਲਈ ਯਤਨਸ਼ੀਲ

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਕੁਰੂਕਸ਼ੇਤਰ ਦੇ ਬ੍ਰਹਿਮ ਸਰੋਵਰ 'ਤੇ ਰਾਜ ਪੱਧਰੀ ਯੋਗ ਪ੍ਰੋਗਰਾਮ ਵਿੱਚ ਇੱਕ ਲੱਖ ਲੋਕਾਂ ਦੀ ਭਾਗੀਦਾਰੀ ਨਾਲ ਵਿਸ਼ਵ ਰਿਕਾਰਡ ਬਨਾਉਣ ਦਾ ਟੀਚਾ

12