ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ 'ਤੇ ਪਾਬੰਦੀ ਲਾ ਦਿੱਤੀ ਹੈ।
ਕਾਨੂੰਨ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ
ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ: ਡੀ ਸੀ ਆਸ਼ਿਕਾ ਜੈਨ