ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਿਸ ਪਿੰਡ ਪਹੁੰਚੀਆਂ ਖਿਡਾਰਨਾਂ ਨੂੰ ਸਕੂਲ ਸਟਾਫ ਅਤੇ ਪਿੰਡ ਵਾਲਿਆਂ ਨੇ ਕੀਤਾ ਸਨਮਾਨਿਤ
ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਮਰਦ ਹਾਕੀ ਟੀਮ ਦੇ ਮੈਂਬਰ ਸੁਮਿਤ ਦਾ ਬੀਤੇ ਦਿਨ ਸੋਨੀਪਤ ਦੇ ਕੁਰਦ-ਇਬਰਾਹਿਮਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ।