ਪੰਜਾਬ ਦੇ ਸ਼੍ਰੀ ਭੈਣੀ ਸਾਹਿਬ, ਸਮਰਾਲਾ ਵਿੱਚ ਆਯੋਜਿਤ ਸ਼ਾਨਦਾਰ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ*
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ
ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ
ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਕੀਤੀ ਅਪੀਲ