Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

home

ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

 ਇਸ ਦੌਰਾਨ ਪੰਜਾਬ ਦੇ ਵਿਕਾਸ, ਸੰਗਠਨ ਦੀ ਮਜ਼ਬੂਤੀ ਅਤੇ ਜਨਸੇਵਾ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਸਾਰਥਕ ਚਰਚਾ ਹੋਈ।

ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੌਨੀਟਰ ਵੱਲੋਂ ਘੱਗਰ ਕੁਸ਼ਟ ਆਸ਼ਰਮ ਦਾ ਦੌਰਾ

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕੁਸ਼ਟ ਰੋਗੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ।
 

ਧਰਮਸ਼ਾਲਾ ਸਥਿਤ ਬਾਗਲੀ ਵਿੱਚ ਇਲੈਕਟ੍ਰੋਹੋਮਿਓਪੈਥਿਕ ਪ੍ਰਯੋਗਸ਼ਾਲਾ ਦਾ ਉਦਘਾਟਨ

ਗਿਣਤੀ ਦਿਨੋ-ਦਿਨ ਵੱਧਦੀ ਜਾ ਰਹੀ ਹੈ, ਜੋ ਭਵਿੱਖ ਵਿੱਚ ਇੱਕ ਵੱਡੀ ਚੁਣੌਤੀ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਵੋਦਿਆ ਇੰਸਟੀਚਿਊਟ ਵਿੱਚ ਬੱਚਿਆਂ ਦੀ ਸਰਬਪੱਖੀ ਸਿਹਤ ਅਤੇ ਸੱਭਿਆਚਾਰਕ ਵਿਕਾਸ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। 

 

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਬਰਨਾਲਾ ਦਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 72 ਬਿਸਤਰਿਆਂ ਦੀ ਰਿਹਾਇਸ਼ੀ ਸਹੂਲਤ ਸਮੇਤ ਵਿਆਪਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ

ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

ਸਾਲ ਦੇ ਮਸ਼ਾਲ ਮਾਰਚ ਦੇ ਸਵਾਗਤੀ ਸਮਾਰੋਹ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੋਰ ਮਜ਼ਬੂਤੀ

ਅਕਸ਼ੈ ਸ਼ਰਮਾ ਦੇ ਘਰ ਪਹੁੰਚੇ ਗਜੇਂਦਰ ਸਿੰਘ ਸ਼ੇਖਾਵਤ ਅੰਮ੍ਰਿਤਸਰ ਪਹੁੰਚਣ ’ਤੇ ਕੀਤਾ ਵਿਸ਼ੇਸ਼ ਸਵਾਗਤ

ਇਸ ਮੁਲਾਕਾਤ ਦੌਰਾਨ ਭਾਜਪਾ ਦੇ ਸੰਗਠਨਾਤਮਕ ਵਿਸਥਾਰ, ਆਗਾਮੀ ਸਿਆਸੀ ਰਣਨੀਤੀ ਅਤੇ ਅੰਮ੍ਰਿਤਸਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

 ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ। 
 

ਤਿੰਨ ਸਾਲ ਸੇਵਾ ਮਗਰੋਂ ਘਰ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਰੋਸ

ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਵੀ ਘਰ ਦੇ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ।

ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਸਤੀ ਮੰਦਰ ਬਿਰਧ ਆਸ਼ਰਮ ਅਤੇ ਸਕੂਲ ਵਿਖੇ ਭੋਜਨ ਤੇ ਸਟੇਸ਼ਨਰੀ ਵੰਡ ਸਮਾਰੋਹ ਆਯੋਜਿਤ

 ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਅੱਜ ਜ਼ਿਲ੍ਹਾ ਫਸਟ ਲੇਡੀ ਰੋਟੇਰੀਅਨ ਸਾਚੀ ਸਿੰਗਲਾ ਦੀ ਵਿਸ਼ੇਸ਼ ਰਹਿਨੁਮਾਈ ਹੇਠ ਦੋ ਅਹਿਮ ਸੇਵਾ ਪ੍ਰੋਜੈਕਟ ਸਫਲਤਾਪੂਰਵਕ ਨੇਪਰੇ ਚਾੜ੍ਹੇ ਗਏ।

ਇਲੈਕਟਰੋਹੋਮਿਓਪੈਥਿਕ ਡਾਕਟਰਾਂ ਦੀ ਮਹੀਨਾਵਰ ਮੀਟਿੰਗ ਮੋਗਾ ਵਿਖੇ ਹੋਈ

ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ' ਦੀ ਜੁਲਾਈ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫ਼ਲਤਾਪੂਰਵਕ ਹੋਈ।

ਵਖ ਵਖ ਗਰੁੱਪਾਂ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਂ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਭੇਜਿਆ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ,ਯੂਨਾਈਟਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਤੇ ਪੰਥਕ ਆਜਾਦ ਗਰੁੱਪ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਮ ਵਿਸਥਾਰਪੂਰਵਕ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਸੌਂਪਿਆ

ਘਰ ਦੇ ਬਾਹਰ ਸੈਰ ਕਰਦੇ ਮੁੰਡੇ ਦਾ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਕਤਲ

ਪੁਰਾਣੀ ਰੰਜਿਸ਼ ਕਰਕੇ ਵਾਰਦਾਤ ਨੂੰ ਦਿੱਤਾ ਅੰਜਾਮ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

ਨਾਮੀਬੀਆ ਦੇ ਹਾਈ ਕਮਿਸ਼ਨਰ ਵਿੰਗ ਕਮਾਂਡਰ (ਸੇਵਾਮੁਕਤ) ਐਲੇਕਸ ਐਲ. ਟੁਕੁਪਵੇਲੇ ਨੇ ਪ੍ਰਥਮ ਸਕੱਤਰ ਟੈਂਜੇਨੀ ਐਚ. ਮੁਲੁੰਗਾ ਨਾਲ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, (ਸੁੰਡਰਾਂ), ਡੇਰਾਬੱਸੀ ਦਾ ਦੌਰਾ ਕੀਤਾ।

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

 ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ *‘ਹੁਨਰ ਵਿਕਾਸ ਪ੍ਰੋਗਰਾਮ’* ਦੀ ਸ਼ੁਰੂਆਤ ਕੀਤੀ ਹੈ।

ਪਟਿਆਲਾ ਵਿੱਚ ਹੀਟਵੇਵ ਕਾਰਨ ਜਨ ਜੀਵਨ ਅਸਤ-ਵਿਅਸਤ, ਪਸ਼ੂ-ਪੰਛੀ ਵੀ ਪਰੇਸ਼ਾਨ ਸ਼ਹਿਰ ਦਾ ਤਾਪਮਾਨ 43 ਡਿਗਰੀ ਤੋਂ ਪਾਰ, ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ

ਸ਼ਹਿਰ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਕਾਰਨ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ।

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਸੰਤ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਪਟਿਆਲੇ ਵਾਲਿਆਂ ਦੀ ਅਗਵਾਈ ਵਿੱਚ ਬਣੇ ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸਰਮ ਨੇੜੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਉਣ ਦੀ ਸ਼ੁਰੂਆਤ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਹੈਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਕੀਤੀ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

‘ਵਤਨ ਨੂੰ ਜਾਣੋ’ ਪ੍ਰੋਗਰਾਮ ਤਹਿਤ ਕਸ਼ਮੀਰੀ ਨੌਜਵਾਨਾਂ ਵੱਲੋਂ ਟ੍ਰਾਈਸਿਟੀ ਦਾ ਦੌਰਾ; ਨਾਈਪਰ ਸੈਕਟਰ-67 ਵਿੱਚ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਗੂੰਜ

ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮੇਰਾ ਭਾਰਤ ਵੱਲੋਂ ਨਾਈਪਰ, ਸੈਕਟਰ-67, ਮੋਹਾਲੀ ਵਿਖੇ ਆਯੋਜਿਤ “ਵਤਨ ਨੂੰ ਜਾਣੋ” (6ਵਾਂ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ) ਦੇ ਤਹਿਤ ਅੱਜ ਕਸ਼ਮੀਰ ਘਾਟੀ ਦੇ ਛੇ ਜ਼ਿਲ੍ਹਿਆਂ ਤੋਂ ਆਏ 132 ਨੌਜਵਾਨਾਂ ਦੇ ਗਰੁੱਪ ਨੇ ਟ੍ਰਾਈਸਿਟੀ ਦੀਆਂ ਪ੍ਰਸਿੱਧ ਥਾਵਾਂ ਦਾ ਦੌਰਾ ਕੀਤਾ।

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਕੁਲਤਾਰ ਸਿੰਘ ਸੰਧਵਾਂ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜ਼ਰੂਰ ਉਗਾਉਣ ਕਿਸਾਨ : ਡਾ. ਅਸ਼ੋਕ ਕੁਮਾਰ ਗਰਗ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਪਿੰਡ ਫੁੰਮਣਵਾਲ ਵਿਖੇ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਕਣਕ ਨੂੰ ਗਰਮੀ ਦੇ ਮਾੜੇ ਪ੍ਰਭਾਵ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ।

ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ 

ਕਿਹਾ ਪੰਜਾਬੀਆਂ ਦੀ ਅਣਖ-ਗ਼ੈਰਤ ਦੀ ਮਸ਼ਾਲ 21 ਸਾਲ ਆਪਣੇ ਦਿਲ 'ਚ ਬਲ਼ਦੀ ਰੱਖੀ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਕਿਹਾ, ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੜਾਅਵਾਰ ਲਾਗੂ ਕੀਤੀ ਜਾਵੇਗੀ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ; ਪੰਜਾਬ ਅਜਿਹੀਆਂ ਸੇਵਾਵਾਂ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ 593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23340 ਵਿਅਕਤੀ ਸੁਰੱਖਿਅਤ ਕੱਢੇ ਗਏ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 38 ਕੀਤੀ

ਸੁਨਾਮ ਵਿਖੇ ਰਾਜਾ ਬੀਰਕਲਾਂ ਪੀੜਤ ਪਰਿਵਾਰਾਂ ਨੂੰ ਮਿਲੇ

ਮੀਂਹ ਨਾਲ ਨੁਕਸਾਨੇ ਗਏ ਸਨ ਘਰ

 

ਲਗਾਤਾਰ ਬਰਸਾਤ ਨਾਲ ਪਿੰਡ ਪੰਡੋਰੀ ਵਿਖੇ ਘਰਾਂ ਦੀਆਂ ਛੱਤਾਂ ਡਿੱਗੀਆਂ, ਪਰਿਵਾਰ ਬੇਘਰ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ ਵਿਖੇ ਲਗਾਤਾਰ ਹੋ ਰਹੀ ਬਰਸਾਤ ਕਾਰਨ ਇਕ ਮਜ਼ਦੂਰ ਪਰਿਵਾਰ ਉੱਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ। 

ਪੰਜਾਬ ਸਰਕਾਰ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ-2025" ਦੀ ਸਮਾਂ ਸਾਰਨੀ ਜਾਰੀ 

ਟਾਰਚ ਰਿਲੇਅ ਦੀ ਸ਼ੁਰੂਆਤ ਸੰਗਰੂਰ ਤੋਂ 20 ਅਗਸਤ ਨੂੰ, ਹੁਸ਼ਿਆਰਪੁਰ ਵਿਖੇ ਖੇਡਾਂ ਦੀ ਸ਼ੁਰੂਆਤ 29 ਅਗਸਤ ਤੋਂ 
 

ਪਿੰਡ ਕੰਗਣਵਾਲ ਵਿਖੇ 19 ਨੂੰ ਮੁਫਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

ਇਥੋਂ ਨੇੜਲੇ ਪਿੰਡ ਕੰਗਣਵਾਲ ਵਿਖੇ ਮੁਫਤ ਅੱਜ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ 19 ਅਗਸਤ 2025 ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ PMDS ਅਤੇ MMS ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ

"ਹਰ ਘਰ ਤਿਰੰਗਾ" ਮੁਹਿੰਮ

"ਹਰ ਘਰ ਤਿਰੰਗਾ,ਹਰ ਘਰ ਸਵੱਛਤਾ : ਸੁਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ਦੀ ਕੀਤੀ ਸ਼ੁਰੂਆਤ

ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ : ਸੰਤ ਕੁਲਵੰਤ ਰਾਮ ਭਰੋਮਜ਼ਾਰਾ

ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ  ਨੇ ਪੱਤਰਕਾਰਾ ਗੱਲਬਾਤ ਕਰਦਿਆਂ ਆਖਿਆ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਸ਼ਹੀਦਾਂ ਦੇ ਪੂਰਨਿਆਂ ਤੇ ਚੱਲਣ ਵਾਲੀਆਂ ਕੌਮਾਂ ਹੀ ਤਰੱਕੀ ਕਰਦੀਆਂ : ਡਾਕਟਰ ਥਿੰਦ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਪਹਿਲੇ ਸਰਕਾਰੀ ਓਲਡ ਏਜ ਹੋਮ ‘ਚ ਮਨਾਇਆ ਜਨਮਦਿਨ

ਬੇਦੀ ਨੇ ਚਲਾਈ ਸੀ ਪੰਜਾਬ-ਹਰਿਆਣਾ ‘ਚ ਬਿਰਧ ਆਸ਼ਰਮ ਬਣਵਾਉਣ ਲਈ ਮੁਹਿੰਮ

ਕਿਸਾਨਾਂ ਨੂੰ ਬੇਘਰ ਕਰੇਗੀ ਲੈਂਡ ਪੂਲਿੰਗ ਪਾਲਸੀ : ਜਤਿੰਦਰ ਮਿੱਤਲ 

ਕਿਹਾ ਭਾਜਪਾ ਕਿਸਾਨਾਂ ਦੇ ਹਿੱਤਾਂ ਦੀ ਕਰੇਗੀ ਪਹਿਰੇਦਾਰੀ 

ਕੌਂਸਲਰ ਓਕੇ ਦੇ ਯਤਨਾਂ ਸਦਕਾ ਚਨਾਲੋਂ ਵਿਖੇ ਹੋਮਿਓਪੈਥਿਕ ਵਿਭਾਗ ਵੱਲੋਂ ਬੀਮਾਰੀਆਂ ਦੇ ਇਲਾਜ਼ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਚਨਾਲੋਂ ਦੇ ਸ਼ਿਵ ਮੰਦਰ ਵਿਖੇ ਕੌਂਸਲਰ ਬਹਾਦਰ ਸਿੰਘ ਓਕੇ ਦੇ ਯਤਨਾਂ ਸਦਕਾ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੀ ਟੀਮ ਵੱਲੋਂ ਪੁਰਾਣੀਆਂ ਬੀਮਾਰੀਆਂ ਦਾ ਮੁਫ਼ਤ ਹੋਮਿਓਪੈਥਿਕ ਇਲਾਜ਼ ਕਰਨ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ।

ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਜੱਦੀ ਘਰ ਮਨਾਉਣ ਦਾ ਫ਼ੈਸਲਾ 

ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੀ ਮੀਟਿੰਗ ਪ੍ਰਧਾਨ ਕੇਸਰ ਸਿੰਘ ਢੋਟ ਦੀ ਪ੍ਰਧਾਨਗੀ ਵਿੱਚ ਹੋਈ। 

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਮੁੱਦਕੀ ਵਿਖੇ 14.27 ਕਰੋੜ ਦੇ ਪ੍ਰੋਜੈਕਟ ਨਾਲ 2400 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ-ਡਾ. ਰਵਜੋਤ ਸਿੰਘ

12