Tuesday, December 16, 2025

honors

ਮੀਡੀਆ ਕਲੱਬ ਪਾਤੜਾਂ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ 

ਸਬ ਡਿਵੀਜ਼ਨ ਪਾਤੜਾਂ ਦੇ ਵੱਖ ਵੱਖ ਸਟੇਸ਼ਨਾਂ ਤੋਂ ਅਖਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੀਡੀਆ ਕਲੱਬ ਪਾਤੜਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਗਏ ਅਹੁਦੇਦਾਰਾਂ ਦਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਅਨੁਕੰਪਾ ਨਿਯੁਕਤੀ ਨੀਤੀ : 2023 ਦਾ ਨਾਂਅ ਹੁਣ ਵੀਰ ਸ਼ਹੀਦ ਸਨਮਾਨ ਯੋਜਨਾ

ਹਰਿਆਣਾ ਸਰਕਾਰ ਨੇ ਆਰਮਡ ਫੋਰਸਾਂ ਅਤੇ ਕੇਂਦਰੀ ਆਰਮਡ ਪੁਲਿਸ ਫੋਰਸਾਂ ਦੇ ਯੁੱਧ ਸ਼ਹੀਦਾਂ ਦੇ ਪਰਿਵਾਰਾਂ ਦੇ ਅਨੁਕੰਪਾ ਨਿਯੁਕਤੀ ਨੀਤੀ, 2023 ਦਾ ਨਾਂਅ ਵੀਰ ਸ਼ਹੀਦ ਸਨਮਾਨ