ਟ੍ਰਾਈਡੈਂਟ ਗਰੁੱਪ, ਜੋ ਕਿ ਟੈਕਸਟਾਈਲ ਅਤੇ ਪੇਪਰ ਖੇਤਰ ਵਿੱਚ ਅਗੇਤੀ ਗਲੋਬਲ ਨਿਰਮਾਤਾ ਅਤੇ ਨਿਰਯਾਤਕ ਹੈ, ਨੂੰ ਪ੍ਰਸਿੱਧ ਇੰਡੀਆਜ਼ ਬੈਸਟ ਡਿਜ਼ਾਈਨ ਅਵਾਰਡਜ਼ 2025 ‘ਚ ਬੈਸਟ ਇਨ-ਹਾਊਸ ਸਟੂਡਿਓ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ।