Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

implemented

ਲੈਂਡ ਪੂਲਿੰਗ ਪਾਲਿਸੀ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ. 283) ਦੀ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ।

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

 ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ।

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਬਲਾਕ ਸੰਮਤੀ ਅਜਨਾਲਾ ਦੇ ਚੇਅਰਪਰਸਨ ਬੀਬੀ ਸਵਿੰਦਰ ਕੌਰ, ਤੇ ਉੱਪ ਚੇਅਰਮੈਨ ਸ. ਸਰਬਜੀਤ ਸਿੰਘ, ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਸ. ਪ੍ਰਿਥੀਪਾਲ ਸਿੰਘ ਵਾਹਲਾ ਤੇ ਉੱਪ ਚੇਅਰਪਰਸਨ ਬੀਬੀ ਪਲਵਿੰਦਰ ਕੌਰ ਨੂੰ ਆਪਣੇ ਆਹੁਦਿਆਂ ਤੇ ਰਸਮੀ ਤੌਰ ਤੇ ਬਿਰਾਜਮਾਨ ਕਰਵਾਉਣ ਮੌਕੇ ਕਰਵਾਏ ਗਏ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਖਪਤਕਾਰਾਂ ਲਈ ਸ਼ਿਕਾਇਤ ਨੰਬਰ ਵੀ ਜਾਰੀ

ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਸਿਵਲ ਸਰਜਨ

ਡਾ. ਸੰਗੀਤਾ ਜੈਨ ਨੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ/ਉਦਯੋਗਿਕ ਸਕੀਮਾਂ ਹੁਣ ਇੱਕ ਕਲਿੱਕ ਦੂਰ

NRIs ਦੇ ਦਸਤਾਵੇਜ਼ ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ

ਪ੍ਰਵਾਸੀ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ, ਆਨਲਾਈਨ ਪੋਰਟਲ ਦੀ ਕੀਤੀ ਜਾਵੇ ਵਰਤੋਂ