Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

imprisonedSikhs

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੰਦੀ ਸਿੰਘਾਂ ਦਾ ਮਸਲਾ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਕੁਲਵੰਤ ਸਿੰਘ ਪੰਡੋਰੀ, ਬੰਦੀ ਸਿੰਘਾਂ ਦੇ ਪਰਿਵਾਰਾਂ ਮੈਂਬਰਾਂ ’ਚੋਂ ਬੀਬੀ ਗੁਰਜੀਤ ਕੌਰ ਤੇ ਬੀਬੀ ਸੁਮਨ ਕੌਰ ਸਮੇਤ ਸੰਗਤਾਂ ਹਾਜ਼ਰ ਸਨ।

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਅੱਗੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਕੀਤੀ ਗਈ ਅਰਦਾਸ

ਹਰਦੇਵ ਸਿੰਘ, ਜਗਜੀਤ ਸਿੰਘ, ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਾਜਰ ਸਨ ਇਸ ਸਮਾਗਮ ਦੇ ਅਖੀਰ ਚ ਅਕੈਡਮੀ ਦੇ ਜਨਰਲ ਸਕੱਤਰ ਸ੍ਰ ਰਘਬੀਰ ਸਿੰਘ ਰਾਜਾਸਾਸ਼ੀ ਵਲੋ ਆਈਆਂ ਸਖਸ਼ੀਅਤਾਂ ਨੂੰ ਸਨਮਾਨਿਤ ਕਰਦਿਆ ਆਈਆ ਸੰਗਤਾਂ ਦਾ ਧੰਨਵਾਦ ਕੀਤਾ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਸ. ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਗੁਰਦੁਆਰਾ ਸਾਹਿਬਾਨ ਵਿਖੇ ਇਕੱਤਰਤ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।
 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਇਹ ਤਾਕੀਦ ਵੀ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਸਮਾਗਮ ਦੀ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ਅਤੇ ਹੋਰ ਮੀਡੀਆ ਮੰਚਾਂ ਉੱਤੇ ਵੀ ਜ਼ਰੂਰ ਪਾਉਣ ਤਾਂ ਜੋ ਨਜ਼ਰਬੰਦ ਸਿੱਖਾਂ ਦੇ ਹੱਕਾਂ ਲਈ ਵੱਧ ਤੋਂ ਵੱਧ ਅਵਾਜ਼ ਬੁਲੰਦ ਹੋ ਸਕੇ।

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਇੰਦਰਜੀਤ ਸਿੰਘ ਸੰਧੂ ਵੱਲੋਂ ਸਮਰਥਨ

ਉਨ੍ਹਾਂ ਕਿਹਾ ਕਿ ਮਨੁੱਖੀ ਹਮਦਰਦੀ ਦੇ ਆਧਾਰ ’ਤੇ ਅਜਿਹੇ ਮਾਮਲਿਆਂ ਵਿੱਚ ਸਰਕਾਰ ਨੂੰ ਹਾਂ-ਪੱਖੀ ਰਵੱਈਆ ਅਪਣਾਉਣਾ ਚਾਹੀਦਾ ਹੈ। ਸੰਧੂ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਸਮਰਥਨ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਆਧਾਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਪੰਜਾਬ ਦੇ ਵੱਖ-ਵੱਖ ਵਰਗਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਵਿੱਚ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਪੈਰੋਲ ਦੇਣ ਬਾਰੇ ਫ਼ੈਸਲਾ ਲਿਆ ਜਾਵੇ।

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਉਲੀਕੇ ਗਏ 15 ਅਗਸਤ ਵਾਲੇ ਪ੍ਰੋਗਰਾਮ ਵਿੱਚ ਹੋਵਾਂਗੇ ਸ਼ਾਮਲ : ਗਿਆਨੀ ਹਰਪ੍ਰੀਤ ਸਿੰਘ

ਅੱਜ ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ।

ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ : ਬੀਬੀ ਜਸਮੀਤ ਕੌਰ ਛੀਨਾ

ਮਿਸ਼ਲ ਸਤਲੁਜ ਜਥੇਬੰਦੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਦੀ ਇੰਚਾਰਜ ਬੀਬੀ ਜਸਮੀਤ ਕੌਰ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਲਈ ਸਰਕਾਰ ਉੱਤੇ ਦਬਾਅ ਪਾਉਂਦਿਆਂ ਤਿੱਖਾ ਬਿਆਨ ਜਾਰੀ ਕੀਤਾ ਹੈ।