Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

increased

ਆਈ.ਡੀ.ਪੀ.ਡੀ. ਵੱਲੋ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਦੀਆਂ ਵਧਾਈਆਂ ਫੀਸਾਂ ਨੂੰ ਵਾਪਿਸ ਲੈਣ ਦੀ ਮੰਗ

ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (IDPD) ਨੇ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੀਆਂ MBBS ਫੀਸਾਂ ਵਿੱਚ ਕੀਤੇ ਗਏ ਲਗਾਤਾਰ ਵਾਧੇ ਦਾ ਵਿਰੋਧ ਕਰਦਿਆਂ, ਸਰਕਾਰ ਦੇ ਇਸ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ : ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ।

ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਬੈਂਸ

ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਤੇਲ ਦੀਆਂ ਕੀਮਤਾਂ ਵਧਣ ਨਾਲ ਰੋਜ਼ਾਨਾ ਖਰਚ ਹੋਰ ਵੱਧ ਜਾਵੇਗਾ : ਗੁਰਮੀਤ ਸਰੀਹ

ਦੇਸ਼ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਕ ਹਫਤੇ 'ਚ ਚੌਥੀ ਵਾਰ ਹੋਏ ਵਾਧਾ ਆਮ ਲੋਕਾਂ, ਪ੍ਰਾਈਵੇਟ ਬੱਸ-ਟਰੱਕ ਆਪੇਟਰਾਂ ਤੇ ਟਰਾਂਸਪੋਰਟਰਾਂ, ਛੋਟੇ ਵੱਡੇ ਕਾਰੋਬਾਰੀਆਂ ਵੱਲੋ ਤਿੱਖਾ ਰੋਸ ਪਾਇਆ ਜਾ ਰਿਹਾ ਹੈਂ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ।

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਸੂਬੇ ਨੂੰ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਹੋਏ

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

LPG ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧ ਗਈਆਂ ਹਨ। ਘਰੇਲੂ ਗੈਸ ਸਿਲੰਡਰ ਤੇ ਉਜਵਲਾ ਯੋਜਨਾ ਤਹਿਤ ਮਿਲਣ ਵਾਲੇ ਸਿਲੰਡਰ ‘ਤੇ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ।